ਭਾਸ਼ਾ ਵਿਭਾਗ ਵੱਲੋਂ 5 ਨਵੰਬਰ ਨੂੰ ਕਰਵਾਇਆ ਜਾਵੇਗਾ ਪੰਜਾਬੀ ਮਾਹ ਉਦਘਾਟਨੀ ਸਮਾਰੋਹ

ਪਟਿਆਲਾ, 1 ਨਵੰਬਰ – ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਉਦਘਾਟਨੀ ਸਮਾਰੋਹ 5 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਸਾਹਿਤਕ ਪੁਸਤਕ ਪੁਸਰਕਾਰਾਂ ਦੀ ਵੰਡ ਵੀ ਕੀਤੀ ਜਾਵੇਗੀ।

ਪੰਜਾਬ ਜ਼ਿਮਨੀ ਚੋਣਾਂ/ਪਰਿਵਾਰਵਾਦ ਅਤੇ ਦਲ ਬਦਲੂ ਸਿਆਸਤ/ਗੁਰਮੀਤ ਸਿੰਘ ਪਲਾਹੀ

ਪੰਜਾਬ ਦਾ ਦੁਖਾਂਤ ਹੀ ਸਮਝਿਆ ਜਾਣਾ ਚਾਹੀਦਾ ਹੈ ਕਿ ਪੰਜਾਬ ’ਚ ਸਾਫ਼-ਸੁਥਰੀ, ਦਿਆਨਤਦਾਰੀ ਵਾਲੀ ਸਿਆਸਤ ਦੇ ਦਿਨ ਹੀ ਪੁੱਗ ਗਏ ਹਨ। ਪੰਜਾਬ ’ਚ ਚੋਣ ਨਤੀਜੇ ਹਥਿਆਉਣ ਲਈ ਲਗਭਗ ਹਰੇਕ ਸਿਆਸੀ

ਮੁਅੱਤਲ ਮਹਿਲਾ ਇੰਸਪੈਕਟਰ ਖ਼ਿਲਾਫ਼ ਦਰਜ਼ ਹੋਇਆ ਨਸ਼ਾ ਤਸਕਰੀ ਦਾ ਇੱਕ ਹੋਰ ਕੇਸ ਦਰਜ

ਮੋਗਾ, 31 ਅਕਤੂਬਰ – ਮੋਗਾ ਦੇ ਥਾਣਾ ਕੋਟ ਈਸੇ ਖਾਂ ਵਿੱਚ ਅਫ਼ੀਮ ਤਸਕਰੀ ਦੇ ਬਹੁਚਰਚਿਤ ਮਾਮਲੇ ‘ਚ ਨਾਮਜ਼ਦ ਮੁਲਜ਼ਮ ਮੁਅੱਤਲ ਮਹਿਲਾ ਪੁਲੀਸ ਇੰਸਪੈਕਟਰ ਨੂੰ ਜੇਲ੍ਹ ‘ਚ ਡੱਕਣ ਲਈ ਵਿਭਾਗੀ ਅਧਿਕਾਰੀਆਂ

ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਮਨਾਈ ਦੀਵਾਲੀ

31, ਅਕਤੂਬਰ – ਰੌਸ਼ਨੀਆਂ ਦੇ ਤਿਉਹਾਰ ਯਾਨੀ ਦੀਵਾਲੀ ਦੇ ਸਬੰਧ ਵਿੱਚ ਭਾਰਤ ਸਮੇਤ ਦੁਨੀਆ ਭਰ ਵਿੱਚ ਜਸ਼ਨ ਸ਼ੁਰੂ ਹੋ ਗਏ ਹਨ। ਗੁਆਂਢੀ ਦੇਸ਼ ਪਾਕਿਸਤਾਨ ‘ਚ ਵੀ ਬੁੱਧਵਾਰ ਨੂੰ ਦੀਵਾਲੀ ਮਨਾਈ

ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਪਟਿਆਲਾ, 31 ਅਕਤੂਬਰ – ਪੰਜਾਬ ਭਰ ਵਿੱਚ ਝੋਨੇ ਦੀ ਖਰੀਦ ਅਤੇ ਚੁਕਾਈ ਨਾ ਹੋਣ ਸਮੇਤ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ ਡੀਏਪੀ ਖਾਦ ਨਾ ਮਿਲਣ ਦੇ ਰੋਸ ਵਜੋਂ ਅੱਜ ਸ਼੍ਰੋਮਣੀ

ਕਵਿਤਾਵਾਂ

ਸਾਂਝੀ ਦੀਵਾਲੀਏ ਜਸਵੰਤ ਧਾਪ ਸਾਂਝੀ ਦੀਵਾਲੀਏ ਨੀ, ਸਾਂਝੀ ਦੀਵਾਲੀਏ। ਕਿਹੜੇ ਗ਼ਮਖਾਰ ਦੀਵੇ, ਇਸ ਵਾਰੀ ਬਾਲੀਏ। ਆਪੇ ਹੀ ਦੱਸ ਦੇ ਸਾਨੂੰ, ਤੂੰ ਕਰਮਾਂ ਵਾਲੀਏ। ਕਿਹੜੇ ਗ਼ਮਖਾਰ ਦੀਵੇ, ਇਸ ਵਾਰੀ ਬਾਲੀਏ। ਕਿੰਨੇ

ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਲੋਕ ਅਰਪਣ

ਹੁਸ਼ਿਆਰਪੁਰ, 31 ਅਕਤੂਬਰ – ਭਾਸ਼ਾ ਵਿਭਾਗ ਵੱਲੋਂ ਜਸਵਿੰਦਰ ਪਾਲ ਹੈਪੀ ਦਾ ਪਲੇਠਾ ਬਾਲ ਕਾਵਿ ਸੰਗ੍ਰਹਿ ‘ਕਿੱਥੇ ਆਲ੍ਹਣਾ ਪਾਈਏ’ ਦਾ ਲੋਕ ਅਰਪਣ ਅਤੇ ਗੋਸ਼ਟੀ ਸਮਾਗਮ ਜ਼ਿਲ੍ਹਾ ਭਾਸ਼ਾ ਦਫ਼ਤਰ ਵਿੱਚ ਕਰਵਾਇਆ ਗਿਆ।

ਜੀਐੱਨਡੀਯੂ ਦਾ ‘ਡੀ’ ਜ਼ੋਨ ਜ਼ੋਨਲ ਯੁਵਕ ਮੇਲੇ ਦੀ ਸਮਾਪਤੀ

ਅੰਮ੍ਰਿਤਸਰ, 31 ਅਕਤੂਬਰ – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਾਲਜਾਂ ਦਾ ਤਿੰਨ ਰੋਜ਼ਾ ‘ਡੀ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਦੇਰ ਸ਼ਾਮ ਇਕਾਂਗੀ ਮੁਕਾਬਲਿਆਂ ਨਾਲ ਸਮਾਪਤ ਹੋ ਗਿਆ। ਇਸ ਮੇਲੇ ਦੇ

ਗੈਸਟ ਪ੍ਰੋਫੈਸਰਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਮਾਨਸਾ, 31 ਅਕਤੂਬਰ – ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਇਸ ਵਾਰ ਰੌਸ਼ਨੀਆਂ ਦੇ ਤਿਉਹਾਰ ਮੌਕੇ ਕਾਲੀ ਦਿਵਾਲੀ ਮਨਾਉਣ ਦਾ ਫੈਸਲਾ ਕੀਤਾ ਹੈ। ਆਗੂਆਂ ਨੇ

ਹਾਕੂਵਾਲਾ ’ਚ 32 ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਦਾ ਫੜਿਆ ਹੱਥ

ਲੰਬੀ, 31 ਅਕਤੂਬਰ – ਪਿੰਡ ਹਾਕੂਵਾਲਾ ਵਿੱਚ ਕਾਂਗਰਸ ਪਾਰਟੀ ਦੇ ਹੱਥੋਂ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ। ਹਾਕੂਵਾਲਾ ’ਚ ਕਰੀਬ ਟਕਸਾਲੀ ਅਕਾਲੀ ਪਰਿਵਾਰਾਂ ਨੇ ਸੀਨੀਅਰ ਕਾਂਗਰਸ ਆਗੂ ਫਤਹਿ ਸਿੰਘ