ਵਿਵਾਦਾਂ ਤੋਂ ਬਾਅਦ ‘ਐਮਰਜੈਂਸੀ’ ਨੂੰ ਮਿਲੀ ਨਵੀਂ ਤਰੀਕ, ਰਿਲੀਜ਼ ਡੇਟ ਦਾ ਹੋਇਆ ਐਲਾਨ

ਨਵੀਂ ਦਿੱਲੀ 18 ਨਵੰਬਰ – ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਹਰੀ ਝੰਡੀ ਮਿਲ ਗਈ ਹੈ। ਪਹਿਲਾਂ 6 ਸਤੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਵਾਲੀ ਇਸ ਦੀ ਫਿਲਮ ਦੀ ਹੁਣ

ਅਕਾਲੀ ਦਲ ਦੇ ਵੱਡੇ ਲੀਡਰ ਐਨ.ਕੇ ਸ਼ਰਮਾ ਵੱਲੋਂ ਪਾਰਟੀ ਛੱਡਣ ਦਾ ਐਲਾਨ

ਚੰਡੀਗੜ੍ਹ, 18 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਐਨ ਕੇ ਸ਼ਰਮਾ ਨੇ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ। ਸ਼ਰਮਾ ਨੇ ਇਹ ਬਿਆਨ ਸੁਖਬੀਰ ਬਾਦਲ ਵੱਲੋਂ ਪਾਰਟੀ ਪ੍ਰਧਾਨ ਦੇ

ਪੀਆਰਟੀਸੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

ਬਰਨਾਲਾ, 18 ਨਵੰਬਰ – ਬਰਨਾਲਾ ਵਿੱਚ ਪੀਆਰਟੀਸੀ ਮੁਲਾਜ਼ਮਾਂ ਨੇ ਸੂਬੇ ਦੀ ਆਮ ਆਦਮੀ ਪਾਰਟੀ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਬਰਨਾਲਾ ਸ਼ਹਿਰ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਰੋਸ ਰੈਲੀ ਕੱਢੀ ਗਈ। ਪ੍ਰਦਰਸ਼ਨਕਾਰੀਆਂ ਨੇ

ਸੁਖਬੀਰ ਬਾਦਲ ਦੇ ਅਸਤੀਫ਼ੇ ਬਾਰੇ ਵਰਕਿੰਗ ਕਮੇਟੀ ਨੇ ਕੀ ਲਿਆ ਫ਼ੈਸਲਾ

ਚੰਡੀਗੜ੍ਹ, 18 ਨਵੰਬਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਸੁਖਬੀਰ ਬਾਦਲ ਵੱਲੋਂ ਅਸਤੀਫ਼ਾ ਦਿੱਤੇ ਜਾਣ ਮਗਰੋਂ ‘ਹੁਣ ਅੱਗੇ ਕੀ’ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।

9ਵੀਂ ਤੋਂ 12ਵੀਂ ਸ਼੍ਰੇਣੀ ‘ਚ ਪੜ੍ਹਦੇ ਵਿਦਿਆਰਥੀਆਂ ਦੀ ਸਕਿਲ ਡਿਵੈਲਪਮੈਂਟ ਲਈ ਸਿੱਖਿਆ ਬੋਰਡ ਵੱਲੋਂ ਯਤਨ ਤੇਜ਼

ਮੋਹਾਲੀ, 18 ਨਵੰਬਰ –  ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ’ਚ ਨੌਵੀਂ ਤੋਂ ਬਾਰ੍ਹਵੀਂ ਸ਼੍ਰੇਣੀ ’ਚ ਪੜ੍ਹਦੇ ਵਿਦਿਆਰਥੀਆਂ ਦੀ ਸਕਿਲ ਡਿਵੈਲਪਮੈਂਟ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ

ਹਰਿਆਣਾ ਨੂੰ ਚੰਡੀਗੜ੍ਹ ’ਚ ਹਾਲੇ ਕੋਈ ਜ਼ਮੀਨ ਨਹੀਂ ਕੀਤੀ ਜਾਵੇਗੀ ਅਲਾਟ : ਕਟਾਰੀਆ

ਚੰਡੀਗੜ੍ਹ, 18 ਨਵੰਬਰ – ਹਰਿਆਣਾ ਸਰਕਾਰ ਨੂੰ ਚੰਡੀਗੜ੍ਹ ਵਿੱਚ ਆਪਣੀ ਅਸੰਬਲੀ ਕਾਇਮ ਕਰਨ ਲਈ ਜ਼ਮੀਨ ਦੀ ਅਲਾਟਮੈਂਟ ਬਾਰੇ ਵਿਵਾਦ ਦਰਮਿਆਨ ਪੰਜਾਬ ਦੇ ਗਵਰਨਰ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ

ਅਸਟਰੇਲੀਆ ‘ਚ ਸ਼ੋਅ ਦੌਰਾਨ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਹਮਲਾ

ਚੰਡੀਗੜ੍ਹ, 18 ਨਵੰਬਰ – ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਪੰਜਾਬੀ ਗਾਇਕ ਗੈਰੀ ਸੰਧੂ ‘ਤੇ ਅਸਟਰੇਲੀਆ ‘ਚ ਇੱਕ ਸ਼ੋਅ ਦੌਰਾਨ ਹੋਏ ਝਗੜੇ ਤੋਂ ਬਾਅਦ ਹਮਲਾ ਕੀਤਾ ਗਿਆ ਹੈ। ਸੰਧੂ ਦੇ

ਟਰੱਕ ਦੀ ਫੇਟ ਵੱਜਣ ਕਾਰਨ ਨੌਜਵਾਨ ਦੀ ਮੌਤ

ਫਗਵਾੜਾ, 17 ਨਵੰਬਰ – ਇੱਥੇ ਦੇਰ ਸ਼ਾਮ ਮੋਟਰਸਾਈਕਲ ਨੂੰ ਫੇਟ ਮਾਰਨ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਤੁਸ਼ਾਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਫਗਵਾੜਾ ਵਜੋਂ ਹੋਈ

ਅਕਾਲੀ, ‘ਆਪ’ ਤੇ ਭਾਜਪਾ ਸਮਰਥਕ ਕਾਂਗਰਸ ’ਚ ਹੋਏ ਸ਼ਾਮਲ

ਡੇਰਾ ਬਾਬਾ ਨਾਨਕ, 18 ਨਵੰਬਰ – ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਹੋਰ ਕਾਂਗਰਸ ਆਗੂਆਂ ਵੱਲੋਂ ਅੱਜ ਵੱਖ ਵੱਖ ਪਿੰਡਾਂ ’ਚ ਚੋਣ ਮੀਟਿੰਗਾਂ ਕੀਤੀਆਂ। ਇਸ ਮੌਕੇ ਅਕਾਲੀ ਦਲ, ‘ਆਪ’ ਅਤੇ

ਕਿਸਾਨ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਵੱਲ ਕਰਨਗੀਆਂ ਕੂਚ – ਸਰਵਣ ਸਿੰਘ ਪੰਧੇਰ

ਹਰਿਆਣਾ, 18 ਨਵੰਬਰ – ਪੰਜਾਬ ਤੇ ਹਰਿਆਣਾ ਦੀਆਂ ਹੱਦਾਂ ਉਤੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਹੱਕ ’ਚ ਪਿਛਲੇ 9 ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ ਤੇ ਸੰਯੁਕਤ