ਪੰਜਾਬ ’ਚ ਕਿਸਾਨਾਂ ਨੇ ਮੁੱਖ ਮੰਤਰੀ ਤੇ ਮੰਤਰੀਆਂ ਦੇ ਘਰਾਂ ਦਾ ਘਿਰਾਓ

ਚੰਡੀਗੜ੍ਹ, 31 ਮਾਰਚ – ਪੰਜਾਬ ਅਤੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ 13 ਮਹੀਨਿਆਂ ਤੋਂ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਮਜ਼ਦੂਰ ਮੋਰਚਾ (ਕੇਐਮਐਮ) ਅਤੇ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਨੇ

ਫਿਲੌਰ ’ਚ ਅੰਬੇਡਕਰ ਦੇ ਬੁੱਤ ਦੁਆਲੇ ਲੱਗੇ ਸ਼ੀਸ਼ੇ ਦੀ ਭੰਨ-ਤੋੜ

ਜਲੰਧਰ, 31 ਮਾਰਚ – ਸੋਮਵਾਰ ਤੜਕੇ ਜਲੰਧਰ ਜ਼ਿਲ੍ਹੇ ’ਚ ਫਿਲੌਰ ਲਾਗਲੇ ਨੰਗਲ ਪਿੰਡ ਵਿੱਚ ਡਾ. ਬੀਆਰ ਅੰਬੇਡਕਰ ਦੇ ਬੁੱਤ ਦੇ ਆਲੇ-ਦੁਆਲੇ ਲਾਏ ਗਏ ਇੱਕ ਸ਼ੀਸ਼ੇ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਭੰਨ-ਤੋੜ

ਕ੍ਰਿਕਟ ਲੀਗ ਫਾਰ ਸਿੱਖ 7 ਅਪ੍ਰੈਲ ਤੋਂ ਸ਼ੁਰੂ

ਜਮਸ਼ੇਦਪੁਰ, 31 ਮਾਰਚ – ਕੇਂਦਰੀ ਗੁਰਦੁਆਰਾ ਪ੍ਰਬੰਧਕ ਕਮੇਟੀ (ਸੀਜੀਪੀਸੀ) ਦੁਆਰਾ 7 ਅਪ੍ਰੈਲ ਤੋਂ ਕੋ-ਆਪਰੇਟਿਵ ਕਾਲਜ ਦੇ ਮੈਦਾਨ ਵਿੱਚ ਤਿੰਨ ਦਿਨਾਂ ਟੈਨਿਸ ਬਾਲ ਕ੍ਰਿਕਟ ਲੀਗ ਫਾਰ ਸਿੱਖਸ (ਸੀਐਲਐਸ) ਦਾ ਆਯੋਜਨ ਕੀਤਾ

2 ਅਪ੍ਰੈਲ ਤੋਂ ਬਾਅਦ ਪਵੇਗਾ ਗਰਮੀ ਦਾ ਕਹਿਰ

ਚੰਡੀਗੜ੍ਹ, 31 ਮਾਰਚ – ਪੰਜਾਬ ਵਿੱਚ ਮੌਸਮ ਲਗਾਤਾਰ ਗਰਮ ਹੁੰਦਾ ਜਾ ਰਿਹਾ ਹੈ। ਮੌਸਮ ਵਿਭਾਗ ਵਲੋਂ ਲਗਾਤਾਰ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਅੱਜ ਘੱਟ ਤੋਂ ਘੱਟ ਤਾਪਮਾਨ 9

ਡਿਪਟੀ ਕਮਿਸ਼ਨਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਦੇ ਨਾਅਰੇ ਵਾਲੀ ਟੀ ਸ਼ਰਟ ਲਾਂਚ

*5 ਅਪ੍ਰੈਲ ਤੋਂ 8 ਅਪ੍ਰੈਲ ਤੱਕ ਜ਼ਿਲੇ ਵਿੱਚ ਨਸ਼ਿਆਂ ਵਿਰੁੱਧ ਕੀਤਾ ਜਾਵੇਗਾ ਮਾਰਚ ਅੰਮ੍ਰਿਤਸਰ, 31 ਮਾਰਚ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਅੱਜ ਰੈਡ ਕਰਾਸ ਅੰਮ੍ਰਿਤਸਰ

ਨਹੀਂ ਰਹੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਡਾ. ਅਟਵਾਲ

ਜਲੰਧਰ, 31 ਮਾਰਚ – ਜਲੰਧਰ ’ਚ ਸਾਹਿਤਕ ਹਲਕੇ ਵਿਚ ਅੱਜ ਉਸ ਵੇਲੇ ਉਦਾਸੀ ਛਾ ਗਈ ਜਦੋਂ ਡਾ. ਹਰਜਿੰਦਰ ਸਿੰਘ ਅਟਵਾਲ ਹੁਰਾਂ ਦੇ ਫਾਨੀ ਦੁਨੀਆ ’ਚੋਂ ਅਚਾਨਕ ਤੁਰ ਜਾਣ ਦੀ ਖ਼ਬਰ

ਖ਼ਾਲਸਾ ਪੰਥ ਦੀ ਸਾਜਨਾ ਤੇ ਇਸ ਦਾ ਪਿਛੋਕੜ/ਡਾ. ਚਰਨਜੀਤ ਸਿੰਘ ਗੁਮਟਾਲਾ

ਹੋਰ ਮੌਸਮੀ ਤਿਓਹਾਰਾਂ ਵਾਂਗ ਵੈਸਾਖੀ ਵੀ ਇਕ ਮੌਸਮੀ ਤਿਓਹਾਰ ਹੈ ਪਰ ਇਸ ਦਿਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਪੰਥ ਦੀ ਸਾਜਨਾ ਨਾਲ ਹੁਣ ਇਹ ਇਕ ਸਿੱਖਾਂ ਦਾ ਧਾਰਮਿਕ

ਪੰਜਾਬੀ ਹਾਸਵਿਅੰਗ ਅਕਾਦਮੀ ਪੰਜਾਬ ਦਾ ਸਾਲਾਨਾ ਯਾਦਗਾਰੀ ਸਮਾਗਮ

*ਪਿਆਰਾ ਸਿੰਘ ਦਾਤਾ ਯਾਦਗਾਰੀ ਪੁਰਸਕਾਰ ਨਾਲ ਰਘਬੀਰ ਸਿੰਘ ਸੋਹਲ ਅਤੇ ਪ੍ਰਦੀਪ ਸਿੰਘ ਮੌਜੀ ਸਨਮਾਨਿਤ ਮੋਗਾ, 31 ਮਾਰਚ (ਏ.ਡੀ.ਪੀ ਨਿਊਜ਼) – ਪੰਜਾਬੀ ਹਾਸ ਵਿਅੰਗ ਅਕਾਦਮੀ ਪੰਜਾਬ ਵੱਲੋਂ 19ਵਾਂ ਪਿਆਰਾ ਸਿੰਘ ਦਾਤ

ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਵਲੋਂ ਪਿੰਡਾਂ ‘ਚ ਲਾਈਬ੍ਰੇਰੀਆਂ ਖੋਲ੍ਹਣ ਦੀ ਮੰਗ

ਫਗਵਾੜਾ (ਏ.ਡੀ.ਪੀ.ਨਿਊਜ਼) – ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਲਿਮਟਿਡ ਦੇ ਫਗਵਾੜਾ ਵਿਖੇ ਹੋਏ ਜਨਰਲ ਇਜਲਾਸ ਨੇ ਅੱਜ ਪੰਜਾਬ ਦੇ ਪਿੰਡਾਂ ‘ਚ ਲਾਇਬ੍ਰੇਰੀਆਂ ਖੋਲ੍ਹਣ ਦੀ ਮੰਗ ਕੀਤੀ। ਸੁਸਾਇਟੀ ਦੇ ਪ੍ਰਧਾਨ ਡਾ. ਲਖਵਿੰਦਰ

ਪ੍ਰੇਮ ਪ੍ਰਕਾਸ਼ ਖੰਨਵੀ ਨਹੀਂ ਰਹੇ: ਲੇਖਕਾਂ ਵਲੋਂ ਦੁੱਖ ਦਾ ਪ੍ਰਗਟਾਵਾ*

ਫਗਵਾੜਾ (ਏ.ਡੀ.ਪੀ. ,ਨਿਊਜ਼) ਪ੍ਰਸਿੱਧ ਕਹਾਣੀਕਾਰ ਪ੍ਰੇਮ ਪ੍ਰਕਾਸ਼ ਨਹੀਂ ਰਹੇ। ਉਹ ਜਲੰਧਰ ਵਿਖੇ ਨਿਵਾਸ ਰੱਖਦੇ ਸਨ। ਉਹਨਾਂ ਦੇ ਇਸ ਦੁਨੀਆ ਤੋਂ ਤੁਰ ਜਾਣ ‘ਤੇ ਪੰਜਾਬ ਚੇਤਨਾ ਮੰਚ ਦੇ ਜਨਰਲ ਸਕੱਤਰ ਸਤਨਾਮ