ਚੀਫ਼ ਗਵਰ​​​​​​​ਨੈਂਸ ਅਫ਼ਸਰ ਨਵਲ ਅਗਰਵਾਲ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ, 16 ਅਪ੍ਰੈਲ – ਪੰਜਾਬ ਸਰਕਾਰ ਦੇ ਮੁੱਖ ਗਵਰਨੈਂਸ ਅਫਸਰ ਨਵਲ ਅਗਰਵਾਲ ਨੇ ਅਸਤੀਫਾ ਦੇ ਦਿੱਤਾ ਹੈ। ਉਹਨਾਂ ਨੂੰ ਪ੍ਰਸ਼ਾਸਕੀ ਸੁਧਾਰ ਤੇ ਆਈ ਟੀ ਵਿਭਾਗ ਵਿਚ ਤਾਇਨਾਤ ਕੀਤਾ ਗਿਆ ਸੀ

ਪ੍ਰਤਾਪ ਸਿੰਘ ਬਾਜਵਾ ਦੇ ਸਨਸਨੀਖੇਜ਼ ਬਿਆਨ ’ਤੇ ਬਖੇੜਾ

ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇਕ ਇੰਟਰਵਿਊ ਦੌਰਾਨ ਸੂਬੇ ’ਚ 50 ਬੰਬ ਆਉਣ ਬਾਰੇ ਦਿੱਤੇ ਗਏ ਬਿਆਨ ਕਾਰਨ ਉਨ੍ਹਾਂ ’ਤੇ ਐੱਫਆਈਆਰ ਤੋਂ ਬਾਅਦ

ਮੌਜੂਦਾ ਹਾਲਾਤ ਅਤੇ ਪੰਜਾਬ ਦੀ ਖੇਤੀ ਨੀਤੀ/ਪ੍ਰੋ. ਮੇਹਰ ਮਾਣਕ

ਅੰਨ ਦੇ ਖੇਤਰ ਵਿੱਚ ਪੰਜਾਬ ਦੀ ਦੇਣ ਨੂੰ ਕੋਈ ਅੱਖੋਂ ਪਰੋਖੇ ਨਹੀਂ ਕਰ ਸਕਦਾ। ਹਰੀ ਕ੍ਰਾਂਤੀ ਦੇ ਮਾਡਲ ਨੇ ਸ਼ੁਰੂਆਤੀ ਦੌਰ ਵਿੱਚ ਪੈਦਾਵਾਰ ਦੇ ਵਾਧੇ ਅਤੇ ਹੋਰ ਸਹੂਲਤਾਂ ਰਾਹੀਂ ਇਸ

ਧਾਲੀਵਾਲ ਨੇ ਅਜਨਾਲਾ ਦਾਣਾ ਮੰਡੀ ਪਹੁੰਚ ਕੇ ਲਿਆ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਅੰਮ੍ਰਿਤਸਰ, 16 ਅਪ੍ਰੈਲ (ਗਿਆਨ ਸਿੰਘ/ਏ.ਡੀ.ਪੀ ਨਿਊਜ਼) – ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਆ ਰਹੇ ਹਾੜੀ ਦੇ ਸੀਜਨ ਦੌਰਾਨ ਕਣਕ ਦੀ ਖਰੀਦ ਲਈ ਅਜਨਾਲਾ ਦਾਣਾ ਮੰਡੀ ਵਿੱਚ ਕੀਤੇ ਗਏ

ਬਿਨਾਂ FIR ਤੋਂ ਲੱਭ ਸਕਦੇ ਹੋ ਗੁਆਚਿਆ PHONE

ਨਵੀਂ ਦਿੱਲੀ, 15 ਅਪ੍ਰੈਲ – ਅੱਜ ਦੇ ਸਮੇਂ ਵਿੱਚ ਸਮਾਰਟਫੋਨ ਸਾਡੀ ਜ਼ਿੰਦਗੀ ਦਾ ਇੱਕ ਮਹੱਤਵਪੂਰਨ ਹਿੱਸਾ ਬਣ ਗਿਆ ਹੈ। ਪਰ ਜੇਕਰ ਇਹ ਫ਼ੋਨ ਗੁੰਮ ਜਾਂ ਚੋਰੀ ਹੋ ਜਾਂਦਾ ਹੈ ਤਾਂ

ਈਡੀ ਦੇ ਸੰਮਨ ‘ਤੇ ਪੁੱਛਗਿੱਛ ਲਈ ਪਹੁੰਚੇ ਰੌਬਰਟ ਵਾਡਰਾ

ਨਵੀਂ ਦਿੱਲੀ, 15 ਅਪ੍ਰੈਲ – ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨੇੜਲੇ ਰਿਸ਼ਤੇਦਾਰ ਤੇ ਕਾਰੋਬਾਰੀ ਰੌਬਰਟ ਵਾਡਰਾ (56) ਹਰਿਆਣਾ ਦੇ ਸ਼ਿਕੋਹਪੁਰ ਵਿੱਚ ਜ਼ਮੀਨ ਦੇ ਖਰੀਦ ਸੌਦੇ

ਭਾਰਤੀ ਤੇ ਅਮਰੀਕਾ ਮਈ ਵਿਚ ਕਰਨਗੇ ਦੂਜੇ ਗੇੜ ਦੀ ਗੱਲਬਾਤ

ਨਵੀਂ ਦਿੱਲੀ, 15 ਅਪ੍ਰੈਲ – ਵਣਜ ਮੰਤਰਾਲੇ ਦੇ ਵਧੀਕ ਸਕੱਤਰ ਰਾਜੇਸ਼ ਅਗਰਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਮਈ ਮਹੀਨੇ ਵਿੱਚ ਵਪਾਰਕ ਗੱਲਬਾਤ ਦੇ ਇੱਕ ਹੋਰ ਗੇੜ ਤਹਿਤ

ਅੰਬੇਡਕਰ ’ਤੇ ਕਸ਼ਮਕਸ਼

ਡਾ. ਬੀਆਰ ਅੰਬੇਡਕਰ ਦੇ 135ਵੇਂ ਜਨਮ ਦਿਵਸ ਨੇ ਸਿਆਸੀ ਪਾਰਟੀਆਂ ਨੂੰ ਆਪਣੇ ਵਖਰੇਵਿਆਂ ਤੋਂ ਉੁੱਪਰ ਉੱਠਣ ਤੇ ਸੰਵਿਧਾਨ ਪ੍ਰਤੀ ਆਪਣੇ ਸਮਰਪਣ ਦੀ ਪੁਸ਼ਟੀ ਕਰਨ ਦਾ ਇੱਕ ਮੌਕਾ ਦਿੱਤਾ, ਪਰ ਉਨ੍ਹਾਂ

ਭਾਰਤੀ ਟੀਮ ਜਲਦੀ ਹੀ ਬੰਗਲਾਦੇਸ਼ ਦੌਰੇ ‘ਤੇ ਖੇਡੇਗੀ ODI ਤੇ T20 ਸੀਰੀਜ਼

ਨਵੀਂ ਦਿੱਲੀ, 15 ਅਪ੍ਰੈਲ – ਭਾਰਤੀ ਕ੍ਰਿਕਟ ਟੀਮ ਅਗਸਤ ਵਿੱਚ ਬੰਗਲਾਦੇਸ਼ ਦਾ ਦੌਰਾ ਕਰੇਗੀ। ਇਸ ਦੌਰੇ ‘ਤੇ ਦੋਵਾਂ ਟੀਮਾਂ ਵਿਚਕਾਰ 3 ਟੀ-20 ਅੰਤਰਰਾਸ਼ਟਰੀ ਮੈਚ ਤੇ 3 ਵਨਡੇ ਮੈਚ ਖੇਡੇ ਜਾਣਗੇ।