ਪ੍ਰਚਾਰ ਲਈ ਭਾਜਪਾ ਕਰ ਰਹੀ ਹੈ ਆਧੁਨਿਕ ਤਕਨੀਕ ਦੀ ਵਰਤੋਂ

ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕੇਂਦਰ ਵਿੱਚ ਵਿਰੋਧੀ ਪਾਰਟੀਆਂ ਦੇ ਗੱਠਜੋੜ ‘ਇੰਡੀਆ’ ਦੇ ਉਮੀਦਵਾਰ ਮਨੀਸ਼ ਤਿਵਾੜੀ ਅਤੇ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ।

‘ਮੰਟੋ’ ਨੂੰ ਪਰਦੇ ’ਤੇ ਨਿਭਾਉਣਾ ਮੇਰੀ ਖ਼ੁਸ਼ਨਸੀਬੀ’

‘ਮੈਂ ਫਿਲਮਾਂ ’ਚ ਸਿਰਫ਼ ਨੇਕੀ ਦਾ ਦਮ ਭਰਨ ਵਾਲੇ ਰੋਲ ਨਹੀਂ ਕਰ ਸਕਦਾ,’ ਇਹ ਕਹਿਣਾ ਹੈ ਨਵਾਜ਼ੂਦੀਨ ਸਿੱਦੀਕੀ ਦਾ ਜੋ ਆਪਣੀਆਂ ਭੂਮਿਕਾਵਾਂ ਨੂੰ ਅਸਲੀਅਤ ਦੇ ਕਾਫ਼ੀ ਨੇੜੇ ਨਿਭਾਉਣ ਲਈ ਜਾਣੇ

ਈਸ਼ਵਰ ਸਿੰਘ ਨੇ ਦੁਸ਼ਯੰਤ ਚੌਟਾਲਾ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ

ਵਿਧਾਇਕ ਈਸ਼ਵਰ ਸਿੰਘ ਨੇ ਸਰਕਾਰ ਵਿੱਚ ਉਨ੍ਹਾਂ ਦੀ ਅਨਦੇਖੀ ਦੇ ਦੋਸ ਲਾਉਂਦੇ ਹੋਏ ਸਾਬਕਾ ਡਿਪਟੀ ਸੀਐੱਮ ਦੁਸ਼ਯੰਤ ਚੌਟਾਲਾ ’ਤੇ ਜੰਮ ਕੇ ਭੜਾਸ ਕੱਢੀ ਹੈ। ਅੱਜ ਚੀਕਾ ਸਥਿਤ ਆਪਣੇ ਨਿਵਾਸ ’ਤੇ

ਜੰਗਲਾਤ ਕਾਮਿਆਂ ਵੱਲੋਂ ਨੋਟੀਫਿਕੇਸ਼ਨ ਖ਼ਿਲਾਫ਼ ਜਸਵਾਲੀ ਵਿੱਚ ਮੁਜ਼ਾਹਰਾ

ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵੱਲੋਂ ਵਣ ਅਤੇ ਜੰਗਲੀ ਜੀਵ ਵਿਭਾਗ ਦੇ ਨਵੇਂ ਬਣੇ ਵਿੱਤ ਕਮਿਸ਼ਨਰ ਕ੍ਰਿਸ਼ਨ ਕੁਮਾਰ ਵੱਲੋਂ ਵਿਭਾਗ ਦੇ ਸਾਰੇ ਕੰਮ ਮਗਨਰੇਗਾ ਅਧੀਨ ਕਰਵਾਏ

ਕਾਂਗਰਸ ਨੇ ਭਾਜਪਾ ਛੱਡ ਕੇ ਆਏ ਦੋ ਆਗੂਆਂ ਨੂੰ ਟਿਕਟ ਦਿੱਤੀ

ਕਾਂਗਰਸ ਨੇ ਛੇ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤੇ ਜਾਣ ਮਗਰੋਂ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੀਆਂ ਖਾਲੀ ਹੋਈਆਂ ਛੇ ਸੀਟਾਂ ਵਿੱਚੋਂ ਤਿੰਨ ’ਤੇ ਜ਼ਿਮਨੀ ਚੋਣ ਲਈ ਅੱਜ ਉਮੀਦਵਾਰਾਂ ਦਾ ਐਲਾਨ

ਪੰਜਾਬ ’ਚ ਸੌਰ ਊਰਜਾ ਦੀ ਸੰਭਾਵਨਾ/ਇੰਜ. ਦਰਸ਼ਨ ਸਿੰਘ ਭੁੱਲਰ

ਭਾਰਤ ਨੇ 2030 ਤੱਕ ਨਵਿਆਉਣਯੋਗ ਊਰਜਾ ਦੀ ਸਮਰੱਥਾ ਤਕਰੀਬਨ 500 ਗੀਗਾਵਾਟ ਕਰਨ ਦਾ ਨਿਸ਼ਾਨਾ ਮਿੱਥਿਆ ਹੈ ਜੋ ਦੇਸ਼ ਦੀ ਉਸ ਵਕਤ ਕੁੱਲ ਸਮਰੱਥਾ ਦਾ 50% ਹੋਵੇਗਾ। ਇਸ ਵੇਲੇ ਦੇਸ਼ ਵਿੱਚ

ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਅੱਠ ਮਈ ਤੱਕ ਦਾ ਵਾਧਾ

ਦਿੱਲੀ ਦੀ ਇੱਕ ਅਦਾਲਤ ਨੇ ਆਬਕਾਰੀ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ’ਚ ਅੱਜ ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ, ਸਹਿ-ਮੁਲਜ਼ਮਾਂ ਵਿਜੈ ਨਾਇਰ ਅਤੇ ਹੋਰਾਂ ਦੀ ਨਿਆਂਇਕ ਹਿਰਾਸਤ ਅੱਠ

ਡੀਮੈਟ ਖਾਤਾ ਖੋਲ੍ਹਣ ਤੋਂ ਪਹਿਲਾਂ ਇਨ੍ਹਾਂ 5 ਗੱਲਾਂ ਦਾ ਰੱਖੋ ਧਿਆਨ

ਸ਼ੇਅਰ ਬਾਜ਼ਾਰ ਨਿਵੇਸ਼ਕਾਂ ਲਈ ਡੀਮੈਟ ਖਾਤਾ ਬਹੁਤ ਮਹੱਤਵਪੂਰਨ ਹੈ। ਤੁਸੀਂ ਇਸ ਖਾਤੇ ਤੋਂ ਬਿਨਾਂ ਕੋਈ ਸਟਾਕ ਨਹੀਂ ਖਰੀਦ ਸਕਦੇ। ਇਸਦਾ ਮਤਲਬ ਹੈ ਕਿ ਡੀਮੈਟ ਖਾਤੇ ਤੋਂ ਬਿਨਾਂ ਕੋਈ ਸਟਾਕ ਮਾਰਕੀਟ

ਇੱਕੋ ਦਾਅ ਨੇ ਯੂ ਪੀ ਦੀ ਹਵਾ ਬਦਲੀ

ਇਸ ਸਮੇਂ ਚੋਣਾਂ ਦੀ ਗਰਮੀ 45 ਡਿਗਰੀ ਨੂੰ ਪਾਰ ਕਰ ਚੁੱਕੀ ਹੈ। ਦੋਹਾਂ ਮੁੱਖ ਧਿਰਾਂ, ਐੱਨ ਡੀ ਏ ਤੇ ਇੰਡੀਆ ਦੇ ਨੀਤੀਘਾੜੇ ਨਿੱਤ ਨਵੀਂਆਂ ਜੁਗਤਾਂ ਲੜਾ ਰਹੇ ਹਨ। ਚੋਣ ਨੀਤੀ

ਸੁਪਰੀਮ ਕੋਰਟ ਨੇ ਵੀਵੀਪੀਏਟੀ ਨਾਲ ਸਬੰਧਤ ਸਾਰੀਆਂ ਪਟੀਸ਼ਨਾਂ ਰੱਦ ਕੀਤੀਆਂ

ਸੁਪਰੀਮ ਕੋਰਟ ਨੇ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈਵੀਐੱਮ) ਰਾਹੀਂ ਪਈਆਂ ਵੋਟਾਂ ਦੀ ‘ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ’ (ਵੀਵੀਪੀਏਟੀ) ਨਾਲ ਪੂਰੀ ਤਸਦੀਕ ਕਰਾਉਣ ਦੀਆਂ ਅਪੀਲਾਂ ਕਰਨ ਵਾਲੀਆਂ ਸਾਰੀਆਂ ਪਟੀਸ਼ਨਾਂ ਨੂੰ ਰੱਦ ਕਰ