ਭਾਰਤ ਵਲੋਂ ਦਰਿਆਈ ਪਾਣੀ ਰੋਕਣ ‘ਤੇ ਵਹੇਗਾ ਖ਼ੂਨ : ਬਿਲਾਵਲ ਭੁੱਟੋ

ਇਸਲਾਮਾਬਾਦ, 26 ਅਪ੍ਰੈਲ – ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਸਿੰਧ ਜਲ ਸੰਧੀ ਨੂੰ ਮੁਅੱਤਲ ਕਰਨ ਦੇ ਫੈਸਲੇ ’ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਪਾਕਿਸਤਾਨ ਪੀਪਲਜ਼ ਪਾਰਟੀ ਦੇ ਚੇਅਰਮੈਨ ਬਿਲਾਵਲ ਭੁੱਟੋ-ਜ਼ਰਦਾਰੀ

ਅਕਾਲੀ ਦਲ ਨੂੰ ਵੱਡਾ ਝਟਕਾ, ਸੀਨੀਅਰ ਆਗੂ ਗੁਰਦਰਸ਼ਨ ਸਿੰਘ ਭਾਜਪਾ ਚ ਸ਼ਾਮਲ

ਡੇਰਾਬੱਸੀ, 26 ਅਪ੍ਰੈਲ – ਡੇਰਾਬੱਸੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਕਾਰੋਬਾਰੀ ਗੁਰਦਰਸ਼ਨ ਸਿੰਘ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋਏ। ਇਸ ਸਮਾਗਮ ਵਿੱਚ ਹਰਿਆਣਾ ਦੇ ਮੁੱਖ ਮੰਤਰੀ

ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਪਾਕਿ ਨੂੰ ਦਿੱਤੀ ਖੁਲੀ ਚੁਣੌਤੀ

ਯੂਪੀ, 26 ਅਪ੍ਰੈਲ –  ਲਖੀਮਪੁਰ ਵਿੱਚ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ, ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪਾਕਿਸਤਾਨ ਨੂੰ ਖੁੱਲ੍ਹੀ ਚੁਣੌਤੀ ਦਿੱਤੀ। ਸੀਐਮ ਯੋਗੀ ਨੇ ਕਿਹਾ, ਭਾਰਤ

ਕਸ਼ਮੀਰੀਆਂ ਦੀ ਵੀ ਸੁਣੋ/ਹਸੀਬ ਏ ਦਰਾਬੂ

ਪਹਿਲਗਾਮ ਦੀ ਬੈਸਰਨ ਵਾਦੀ ਵਿੱਚ ਹੋਏ ਕਤਲੇਆਮ ਦੇ ਸਦਮੇ ਤੋਂ ਬਾਅਦ ਕਸ਼ਮੀਰ ਦੇ ਅਵਾਮ ਨੇ ਇਕਸੁਰ ਹੁੰਦਿਆਂ ਇਸ ਅਣਮਨੁੱਖੀ ਕਾਰੇ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ। ਇਹ ਬਹੁਤ ਧਰਵਾਸ ਦੀ ਗੱਲ

ਨੀਰਜ ’ਤੇ ਨਿਸ਼ਾਨਾ

ਪਹਿਲਗਾਮ ’ਚ ਹੋਈਆਂ ਹੱਤਿਆਵਾਂ ’ਤੇ ਪੂਰੇ ਦੇਸ਼ ਦੇ ਲੋਕਾਂ ’ਚ ਗੁੱਸਾ ਹੋਣਾ ਵਾਜਿਬ ਹੈ। ਬੇਖ਼ਬਰ ਸੈਲਾਨੀਆਂ ’ਤੇ ਕੀਤੇ ਗਏ ਭਿਆਨਕ ਹਮਲੇ ਨੇ ਸਾਰੇ ਦੇਸ਼ ਦੀ ਆਤਮਾ ਨੂੰ ਜ਼ਖ਼ਮ ਦਿੱਤੇ ਹਨ।

ਤੇਵਰਾਂ ਤੋਂ ਪਾਰ

ਪਹਿਲਗਾਮ ਵਿੱਚ ਹੋਏ ਦਹਿਸ਼ਤਗਰਦ ਹਮਲੇ ਜਿਸ ਵਿੱਚ 26 ਸੈਲਾਨੀਆਂ ਨੂੰ ਮਾਰ ਦਿੱਤਾ ਗਿਆ ਸੀ, ਦੇ ਮੱਦੇਨਜ਼ਰ ਸ਼ੁੱਕਰਵਾਰ ਨੂੰ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਦੇ ਕਸ਼ਮੀਰ ਦੌਰੇ ਦੀ ਅਹਿਮੀਅਤ ਫ਼ੌਜੀ

ਪਾਕਿਸਤਾਨੀਆਂ ਨੂੰ ਮਿਲਿਆ ਚੰਡੀਗੜ੍ਹ ਛੱਡਣ ਦਾ ਹੁਕਮ

ਚੰਡੀਗੜ੍ਹ, 26 ਅਪ੍ਰੈਲ – ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨੀਆਂ ਨੂੰ ਭਾਰਤ ਛੱਡਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਪਾਕਿਸਤਾਨੀਆਂ ਨੂੰ

ਪਹਿਲਗਾਮ ਹਮਲੇ ਮਗਰੋਂ ਅੰਮ੍ਰਿਤਸਰ ’ਚ ਸੈਲਾਨੀਆਂ ‘ਚ ਆਈ ਕਮੀ

ਅੰਮ੍ਰਿਤਸਰ, 25 ਅਪ੍ਰੈਲ – ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਪਿਛਲੇ ਦੋ ਦਿਨਾਂ ਤੋਂ ਅੰਮ੍ਰਿਤਸਰ ਵਿੱਚ ਸੈਲਾਨੀਆਂ ਦੀ ਆਮਦ ਘਟੀ ਹੈ। ਇਸ ਘਟਨਾ ਕਾਰਨ ਤੇ ਭਾਰਤ ਸਰਕਾਰ ਵੱਲੋਂ ਪਾਕਿਸਤਾਨ ਖ਼ਿਲਾਫ਼ ਕੀਤੇ

ਜੰਮੂ-ਕਸ਼ਮੀਰ ’ਚ ਹੁਣ ਤੱਕ 6 ਅਤਿਵਾਦੀਆਂ ਢਾਹੇ ਘਰ

ਪਹਿਲਗਾਮ, 26 ਅਪ੍ਰੈਲ – ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ, ਜੰਮੂ-ਕਸ਼ਮੀਰ ਵਿੱਚ ਹੁਣ ਤੱਕ 6 ਅਤਿਵਾਦੀਆਂ ਦੇ ਘਰ ਢਾਹ ਦਿੱਤੇ ਗਏ ਹਨ। ਇਨ੍ਹਾਂ ਵਿੱਚ ਲਸ਼ਕਰ ਦੇ ਆਸਿਫ਼ ਸ਼ੇਖ, ਆਦਿਲ ਥੋਕਰ, ਹਰਿਸ

ਦਿੱਲੀ ਤੋਂ ਬਾਹਰ ਕੱਢੇ ਜਾਣਗੇ ਸਾਰੇ ਪਾਕਿਸਤਾਨੀ,

ਨਵੀਂ ਦਿੱਲੀ, 26 ਅਪ੍ਰੈਲ – ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਦਿੱਲੀ ਵਿੱਚ ਪਾਕਿਸਤਾਨੀ ਨਾਗਰਿਕਾਂ ਦੇ ਵੀਜ਼ੇ ਰੱਦ ਕਰਨ ਦੇ ਫੈਸਲੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ।