April 18, 2024

ਮੁੱਖ ਚੋਣ ਐਲਾਨ ਨਾਮਿਆਂ ‘ਚੋਂ ਸਿੱਖਿਆ ਗਾਇਬ/ਗੁਰਮੀਤ ਸਿੰਘ ਪਲਾਹੀ

ਲੋਕ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਆਪਣਾ ਚੋਣ ਮੈਨੀਫੈਸਟੋ ਜਾਰੀ ਕਰ ਰਹੀਆਂ ਹਨ। ਵੱਡੇ-ਵੱਡੇ ਲੋਕ ਲੁਭਾਉਣੇ ਵਾਇਦੇ, ਗਰੰਟੀਆਂ, ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਵਿਕਾਸ, ਪ੍ਰੀਵਰਤਨ, ਸੰਵਿਧਾਨਿਕ ਰਾਖੀ, ਗਰੀਬੀ ਹਟਾਓ, ਰੁਜ਼ਗਾਰ ਦੇਣ, ਔਰਤਾਂ ਦੇ ਸਸ਼ਕਤੀਕਰਨ, ਇੱਕ ਰਾਸ਼ਟਰ ਇੱਕ ਚੋਣ, ਘੱਟ ਗਿਣਤੀ ਦੀ ਸੁਰੱਖਿਆ, ਸਮਾਜਿਕ ਸੁਰੱਖਿਆ ਆਦਿ ਚੋਣ ਮੈਨੀਫੈਸਟੋ ਦਾ ਧੁਰਾ ਬਣਾਏ ਜਾ ਰਹੇ ਹਨ। ਪਰ […]

ਮੁੱਖ ਚੋਣ ਐਲਾਨ ਨਾਮਿਆਂ ‘ਚੋਂ ਸਿੱਖਿਆ ਗਾਇਬ/ਗੁਰਮੀਤ ਸਿੰਘ ਪਲਾਹੀ Read More »

ਸਰਬ ਨੌਜਵਾਨ ਸਭਾ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ‘ਚ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ

ਅਨੀਤਾ ਸੋਮ ਪ੍ਰਕਾਸ਼ ਨੇ ਲੜਕੀਆਂ ਦੇ ਨਵੇਂ ਬੈਚ ਨੂੰ ਦਿੱਤੀਆਂ ਸ਼ੁਭ ਇੱਛਾਵਾਂ ਫਗਵਾੜਾ 18 ਅਪ੍ਰੈਲ (ਏ.ਡੀ.ਪੀ ਨਿਯੂਜ਼ ) ਸਰਬ ਨੌਜਵਾਨ ਸਭਾ ਰਜਿ. ਫਗਵਾੜਾ ਵੱਲੋਂ ਸਥਾਨਕ ਸਕੀਮ ਨੰਬਰ 3, ਹੁਸ਼ਿਆਰਪੁਰ ਰੋਡ ਵਿਖੇ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਦੇਖ-ਰੇਖ ਹੇਠ ਸੋਸਵਾ ਪੰਜਾਬ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ਵਿੱਚ ਅੱਜ ਵੱਖ-ਵੱਖ ਕੋਰਸਾਂ ਦੇ ਨਵੇਂ

ਸਰਬ ਨੌਜਵਾਨ ਸਭਾ ਵੱਲੋਂ ਚਲਾਏ ਜਾ ਰਹੇ ਵੋਕੇਸ਼ਨਲ ਸੈਂਟਰ ‘ਚ ਨਵੇਂ ਸੈਸ਼ਨ ਦੀ ਕੀਤੀ ਸ਼ੁਰੂਆਤ Read More »

Diljit Dosanjh ਨੂੰ Amar Singh Chamkila ਦੀ ਪਹਿਲੀ ਪਤਨੀ ਨੇ ਪਾਈ ਜੱਫੀ

ਦਿਲਜੀਤ ਦੁਸਾਂਝ ਇਸ ਸਮੇਂ ਪ੍ਰਸ਼ੰਸਕਾਂ ਦੇ ਦਿਲਾਂ ‘ਤੇ ਰਾਜ ਕਰ ਰਹੇ ਹਨ। 12 ਅਪ੍ਰੈਲ ਨੂੰ ਨੈੱਟਫਲਿਕਸ ‘ਤੇ ਰਿਲੀਜ਼ ਹੋਈ ਉਨ੍ਹਾਂ ਦੀ ਫਿਲਮ ‘ਅਮਰ ਸਿੰਘ ਚਮਕੀਲਾ’ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਇਸ ਬਾਇਓਪਿਕ ਵਿੱਚ ਦਿਲਜੀਤ ਦੁਸਾਂਝ ਨੇ ਪੰਜਾਬੀ ਗਾਇਕ ਅਤੇ ਸੰਗੀਤਕਾਰ ਅਮਰ ਸਿੰਘ ਚਮਕੀਲਾ ਦੀ ਭੂਮਿਕਾ ਨਿਭਾਈ ਹੈ,

Diljit Dosanjh ਨੂੰ Amar Singh Chamkila ਦੀ ਪਹਿਲੀ ਪਤਨੀ ਨੇ ਪਾਈ ਜੱਫੀ Read More »

ਇਰਾਨ ਨੂੰ ਜਵਾਬ ਦੇਣ ਦੀ ਰਣਨੀਤੀ ਬਣਾ ਰਿਹੈ ਇਜ਼ਰਾਈਲ

ਬਰਤਾਨੀਆ ਦੇ ਵਿਦੇਸ਼ ਮੰਤਰੀ ਡੇਵਿਡ ਕੈਮਰੂਨ ਨੇ ਕਿਹਾ ਹੈ ਕਿ ਇਰਾਨ ਵੱਲੋਂ ਕੀਤੇ ਗਏ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਜਵਾਬ ਦੇਣ ਲਈ ਇਜ਼ਰਾਈਲ ਰਣਨੀਤੀ ਬਣਾ ਰਿਹਾ ਹੈ। ਕੈਮਰੂਨ ਨੇ ਕਿਹਾ ਕਿ ਇਰਾਨ ਖ਼ਿਲਾਫ਼ ਇਜ਼ਰਾਈਲ ਕਾਰਵਾਈ ਕਰਨ ਦਾ ਫ਼ੈਸਲਾ ਲੈ ਰਿਹਾ ਹੈ ਪਰ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਇਸ ਨੂੰ ਅਜਿਹੇ ਢੰਗ ਨਾਲ ਅੰਜਾਮ ਦੇਵੇਗਾ

ਇਰਾਨ ਨੂੰ ਜਵਾਬ ਦੇਣ ਦੀ ਰਣਨੀਤੀ ਬਣਾ ਰਿਹੈ ਇਜ਼ਰਾਈਲ Read More »

ਅਮੁੱਲਾ ਸਰਮਾਇਆ ਨੇ ਵਿਰਾਸਤੀ ਥਾਵਾਂ

ਵਿਸ਼ਵ ਵਿਰਾਸਤ ਦਿਵਸ ਦਾ ਉਦੇਸ਼ ਵਿਸ਼ਵ ਦੀਆਂ ਅਜਿਹੀਆਂ ਥਾਵਾਂ ਦੀ ਚੋਣ ਅਤੇ ਸੰਭਾਲ ਕਰਨਾ ਹੈ ਜੋ ਵਿਸ਼ਵ ਸੱਭਿਆਚਾਰ ਦੇ ਨਜ਼ਰੀਏ ਤੋਂ ਮਨੁੱਖਤਾ ਲਈ ਮਹੱਤਵਪੂਰਨ ਹਨ। ਵਿਸ਼ਵ ਵਿਰਾਸਤ ਦਿਵਸ ਹਰ ਸਾਲ 18 ਅਪ੍ਰੈਲ ਨੂੰ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਹ ਦਿਵਸ ਮਨਾਉਣ ਦਾ ਮਕਸਦ ਮਨੁੱਖਾਂ ਦੀ ਵਿਰਾਸਤ ਨੂੰ ਸੁਰੱਖਿਅਤ ਕਰਨਾ ਹੈ। ਦੁਨੀਆ ਭਰ ’ਚ ਕਈ

ਅਮੁੱਲਾ ਸਰਮਾਇਆ ਨੇ ਵਿਰਾਸਤੀ ਥਾਵਾਂ Read More »

ਭਾਰਤ ਤੇ ਪਾਕਿਸਤਾਨ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਲੱਭਣ

ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਸਰਹੱਦ ਪਾਰ ਜਾ ਕੇ ਦਹਿਸ਼ਤਗਰਦਾਂ ਨੂੰ ਮਾਰਨ ਦੇ ਬਿਆਨਾਂ ਸਬੰਧੀ ਸਵਾਲ ’ਤੇ ਬਾਇਡਨ ਪ੍ਰਸ਼ਾਸਨ ਨੇ ਕਿਹਾ ਕਿ ਉਹ ਆਪਣੇ-ਆਪ ਇਸ ਮਾਮਲੇ ’ਚ ਦਖਲ ਨਹੀਂ ਦੇਵੇਗਾ ਪਰ ਉਸ ਨੇ ਭਾਰਤ-ਪਾਕਿਸਤਾਨ ਨੂੰ ਕਿਸੇ ਵੀ ਟਕਰਾਅ ਤੋਂ ਬਚਣ ਅਤੇ ਗੱਲਬਾਤ ਰਾਹੀਂ ਇਸ ਦਾ ਹੱਲ ਲੱਭਣ ਲਈ

ਭਾਰਤ ਤੇ ਪਾਕਿਸਤਾਨ ਗੱਲਬਾਤ ਰਾਹੀਂ ਮਸਲਿਆਂ ਦਾ ਹੱਲ ਲੱਭਣ Read More »

ਹੁਣ ਇਲਾਜ ਲਈ 1 ਲੱਖ ਰੁਪਏ ਤੱਕ ਕੀਤੀ ਜਾ ਸਕਦੀ ਹੈ ਐਡਵਾਂਸ ਨਿਕਾਸੀ

ਇੰਪਲਾਈਜ਼ ਪ੍ਰੋਵੀਡੈਂਟ ਫੰਡ ਆਰਗੇਨਾਈਜ਼ੇਸ਼ਨ (EPFO) ਨੇ PF ਫੰਡ ਵਿੱਚੋਂ ਕਢਵਾਉਣ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਹੈ। ਇਹ ਉਨ੍ਹਾਂ ਲੱਖਾਂ ਕਰਮਚਾਰੀਆਂ ਲਈ ਰਾਹਤ ਹੈ ਜੋ ਸਿਹਤ ਐਮਰਜੈਂਸੀ ਦੌਰਾਨ ਆਪਣੇ ਪੀਐਫ ਖਾਤਿਆਂ ਤੋਂ ਲੋੜੀਂਦੇ ਪੈਸੇ ਨਹੀਂ ਕਢਵਾ ਸਕੇ ਸਨ। ਹੁਣ EPF ਮੈਂਬਰ 68J ਕਲੇਮ ਦੇ ਤਹਿਤ 1 ਲੱਖ ਰੁਪਏ ਤੱਕ ਕਢਵਾ ਸਕਦੇ ਹਨ। ਪਹਿਲਾਂ ਇਹ ਸੀਮਾ ਸਿਰਫ਼

ਹੁਣ ਇਲਾਜ ਲਈ 1 ਲੱਖ ਰੁਪਏ ਤੱਕ ਕੀਤੀ ਜਾ ਸਕਦੀ ਹੈ ਐਡਵਾਂਸ ਨਿਕਾਸੀ Read More »

ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖਣ ਲਈ ਸਭ ਤੋਂ ਵਧੀਆ ਹਨ ਇਹ 3 ਡਰਿੰਕਸ

ਮੌਸਮ ਵਿਭਾਗ ਨੇ ਇਸ ਸਾਲ ਗਰਮੀਆਂ ਨੂੰ ਲੈ ਕੇ ਪਹਿਲਾਂ ਹੀ ਚਿਤਾਵਨੀ ਜਾਰੀ ਕਰ ਦਿੱਤੀ ਸੀ ਕਿ ਅਪ੍ਰੈਲ ਤੋਂ ਜੂਨ ਤੱਕ ਅੱਤ ਦੀ ਗਰਮੀ ਪੈਣ ਵਾਲੀ ਹੈ। ਕਈ ਸ਼ਹਿਰਾਂ ‘ਚ ਅਪ੍ਰੈਲ ‘ਚ ਹੀ ਤਾਪਮਾਨ 40 ਡਿਗਰੀ ਤੱਕ ਪਹੁੰਚ ਗਿਆ ਹੈ। ਤੇਜ਼ ਧੁੱਪ ਅਤੇ ਤੇਜ਼ ਹਵਾਵਾਂ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਤਾਪਮਾਨ ‘ਚ ਅਚਨਚੇਤੀ

ਗਰਮੀਆਂ ‘ਚ ਸਰੀਰ ਨੂੰ ਹਾਈਡਰੇਟ ਰੱਖਣ ਲਈ ਸਭ ਤੋਂ ਵਧੀਆ ਹਨ ਇਹ 3 ਡਰਿੰਕਸ Read More »

AI ਕਾਰਨ ਗੂਗਲ ਵੱਡੀ ਗਿਣਤੀ ‘ਚ ਕਰਮਚਾਰੀਆਂ ਦੀ ਕਰੇਗਾ ਛਾਂਟ

ਤਕਨੀਕੀ ਕੰਪਨੀ ਗੂਗਲ ਨੇ ਕੰਪਨੀ ਲਈ ਨਵੇਂ ਪਲਾਨ ਦਾ ਐਲਾਨ ਕੀਤਾ ਹੈ। ਇਨ੍ਹਾਂ ਸਕੀਮਾਂ ਤਹਿਤ ਕੰਪਨੀ ਵਿੱਚ ਮੁਲਾਜ਼ਮਾਂ ਦੀ ਛਾਂਟੀ ਹੋਵੇਗੀ।ਮੀਡੀਆ ਰਿਪੋਰਟਾਂ ਮੁਤਾਬਕ ਕੰਪਨੀ ਦੇ ਮੁੱਖ ਵਿੱਤੀ ਅਧਿਕਾਰੀ ‘ਰੂਥ ਪੋਰਾਟ’ ਨੇ ਕੰਪਨੀ ਦੀਆਂ ਭਵਿੱਖ ਦੀਆਂ ਯੋਜਨਾਵਾਂ ਨੂੰ ਲੈ ਕੇ ਅੰਦਰੂਨੀ ਮੀਮੋ ਭੇਜਿਆ ਹੈ। ਸਮਾਚਾਰ ਏਜੰਸੀ ਰਾਇਟਰਸ ਦੇ ਮੁਤਾਬਕ, ਕੰਪਨੀ ਦੇ ਮੁੱਖ ਵਿੱਤੀ ਅਧਿਕਾਰੀ ‘ਰੂਥ ਪੋਰਾਟ’

AI ਕਾਰਨ ਗੂਗਲ ਵੱਡੀ ਗਿਣਤੀ ‘ਚ ਕਰਮਚਾਰੀਆਂ ਦੀ ਕਰੇਗਾ ਛਾਂਟ Read More »

ਨਵੇਂ ਭਾਰਤੀ ਸਫ਼ੀਰ ਨੇ ਰੂਸੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ

ਭਾਰਤ ਅਤੇ ਰੂਸ ਨੇ ਚਲੰਤ ਖੇਤਰੀ ਅਤੇ ਆਲਮੀ ਮੁੱਦਿਆਂ ਬਾਰੇ ਬੁੱਧਵਾਰ ਨੂੰ ਵਿਚਾਰ ਵਟਾਂਦਰਾ ਕੀਤਾ। ਭਾਰਤ ਦੇ ਰੂਸ ’ਚ ਨਵੇਂ ਨਿਯੁਕਤ ਕੀਤੇ ਗਏ ਸਫ਼ੀਰ ਵਿਨੇ ਕੁਮਾਰ ਨੇ ਇਥੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕੀਤੀ। ਮਾਸਕੋ ’ਚ ਭਾਰਤੀ ਮਿਸ਼ਨ ਨੇ ‘ਐਕਸ’ ’ਤੇ ਪਾਈ ਪੋਸਟ ’ਚ ਕਿਹਾ ਕਿ ਸਫ਼ੀਰ ਵਿਨੇ ਕੁਮਾਰ ਨੇ ਸ਼ਿਸ਼ਟਾਚਾਰ ਵਜੋਂ

ਨਵੇਂ ਭਾਰਤੀ ਸਫ਼ੀਰ ਨੇ ਰੂਸੀ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ Read More »