May 8, 2024

ਆਸਟ੍ਰੇਲੀਆ ਨੇ ਵਿਦਿਆਰਥੀ ਵੀਜ਼ਾ ਨਿਯਮਾਂ ‘ਚ ਕੀਤੀ ਸਖਤੀ

ਆਸਟ੍ਰੇਲੀਆ ਨੇ ਅੰਤਰਰਾਸ਼ਟਰੀ ਵਿਦਿਆਰਥੀ ਵੀਜ਼ਾ ਦੇ ਨਿਯਮਾਂ ‘ਚ ਸਖ਼ਤੀ ਹੋਰ ਵਧਾ ਦਿੱਤੀ ਹੈ। ਆਸਟ੍ਰੇਲੀਆ ਨੇ ਦੇਸ਼ ‘ਚ ਵਧਦੇ ਪ੍ਰਵਾਸ ਤੇ ਵਿਦਿਆਰਥੀਆਂ ਨਾਲ ਧੋਖਾਧੜੀ ਦੇ ਮੱਦੇਨਜ਼ਰ ਵਿਦਿਆਰਥੀ ਵੀਜ਼ਾ ਲਈ ਵਿੱਤੀ ਲੋੜਾਂ ਵਧਾਉਣ ਦਾ ਫੈਸਲਾ ਕੀਤਾ ਹੈ। ਨਵੇਂ ਵਿਦਿਆਰਥੀ ਵੀਜ਼ਾ ਨਿਯਮਾਂ ਮੁਤਾਬਕ ਹੁਣ ਵਿਦੇਸ਼ੀ ਵਿਦਿਆਰਥੀਆਂ ਲਈ ਵੀਜ਼ਾ ਲੈਣ ਲਈ ਘੱਟੋ-ਘੱਟ 29,710 ਆਸਟ੍ਰੇਲੀਅਨ ਡਾਲਰ ਦੀ ਬਚਤ ਦਿਖਾਉਣੀ ਲਾਜ਼ਮੀ […]

ਆਸਟ੍ਰੇਲੀਆ ਨੇ ਵਿਦਿਆਰਥੀ ਵੀਜ਼ਾ ਨਿਯਮਾਂ ‘ਚ ਕੀਤੀ ਸਖਤੀ Read More »

ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕੋਈ ਖਤਰਾ ਨਹੀਂ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਪੱਸ਼ਟ ਕੀਤਾ ਹੈ ਕਿ ਵਿਰੋਧੀ ਪਾਰਟੀਆਂ ਸਰਕਾਰ ਖ਼ਿਲਾਫ਼ ਜਿੰਨੇ ਮਰਜ਼ੀ ਮਨਸੂਬੇ ਬਣਾ ਲੈਣ ਪਰ ਸਰਕਾਰ ਨੂੰ ਕੋਈ ਖਤਰਾ ਨਹੀਂ ਹੈ। ਰਾਜ ਸਰਕਾਰ ਪੰਜ ਸਾਲ ਮਜ਼ਬੂਤੀ ਨਾਲ ਚੱਲੇਗੀ। ਉਹ ਅੱਜ ਇਥੇ ਭਾਜਪਾ ਉਮੀਦਵਾਰ ਡਾ. ਅਸ਼ੋਕ ਤੰਵਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਸਰਕਾਰ

ਹਰਿਆਣਾ ਦੀ ਭਾਜਪਾ ਸਰਕਾਰ ਨੂੰ ਕੋਈ ਖਤਰਾ ਨਹੀਂ Read More »

ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਕਾਰਨ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਬਾਰੇ ਫੈਸਲਾ ਪਾਰਟੀ ਦੇ ਸਕੱਤਰ ਜਨਰਲ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੇ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਵੱਲੋਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਭਾਜਪਾ ਉਮੀਦਵਾਰ

ਅਕਾਲੀ ਦਲ ਨੇ SGPC ਮੈਂਬਰ ਬੀਬੀ ਹਰਜਿੰਦਰ ਕੌਰ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਕੱਢਿਆ Read More »

ਗਰਮੀਆਂ ‘ਚ ਅਜਿਹੀਆਂ 5 ਸਮੱਸਿਆਵਾਂ ਤੋਂ ਰਾਹਤ ਦਿਵਾਉਂਦੈ ਖਰਬੂਜਾ

ਮਈ ਮਹੀਨੇ ਦੇ ਨਾਲ ਹੁਣ ਗਰਮੀ ਦਾ ਕਹਿਰ ਸਿਖਰ ‘ਤੇ ਪਹੁੰਚ ਗਿਆ ਹੈ। ਕੜਾਕੇ ਦੀ ਗਰਮੀ ‘ਚ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ ਪਰ ਕੰਮ ਕਾਰਨ ਉਨ੍ਹਾਂ ਨੂੰ ਅਕਸਰ ਘਰੋਂ ਬਾਹਰ ਜਾਣਾ ਪੈਂਦਾ ਹੈ। ਅਜਿਹੇ ‘ਚ ਤੁਸੀਂ ਆਪਣੀ ਡਾਈਟ ‘ਚ ਬਦਲਾਅ ਕਰ ਕੇ ਖੁਦ ਨੂੰ ਸਿਹਤਮੰਦ ਰੱਖ ਸਕਦੇ ਹੋ। ਇਸ ਮੌਸਮ ‘ਚ ਬਹੁਤ

ਗਰਮੀਆਂ ‘ਚ ਅਜਿਹੀਆਂ 5 ਸਮੱਸਿਆਵਾਂ ਤੋਂ ਰਾਹਤ ਦਿਵਾਉਂਦੈ ਖਰਬੂਜਾ Read More »

ਨਾੜ ਦੀ ਸਾੜਫੂਕ

ਪੰਜਾਬ ਭਰ ਵਿੱਚ ਪਹਿਲੀ ਅਪਰੈਲ ਤੋਂ ਲੈ ਕੇ ਹੁਣ ਤੱਕ ਕਣਕ ਦਾ ਨਾੜ ਸਾੜਨ ਦੀਆਂ 877 ਘਟਨਾਵਾਂ ਦੀਆਂ ਰਿਪੋਰਟਾਂ ਮਿਲੀਆਂ ਹਨ ਅਤੇ ਇਨ੍ਹਾਂ ਵਿਚੋਂ 83 ਫ਼ੀਸਦੀ ਘਟਨਾਵਾਂ ਇਸ ਮਹੀਨੇ ਦੇ ਪਹਿਲੇ ਛੇ ਦਿਨਾਂ ਵਿੱਚ ਵਾਪਰਨ ਦਾ ਪਤਾ ਲੱਗਿਆ ਹੈ। ਇਸ ਗੱਲ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਕਿ ਫ਼ਸਲੀ ਰਹਿੰਦ-ਖੂੰਹਦ ਸਾੜਨ ਦਾ ਸਿਲਸਿਲਾ ਨਾਂਹਮੁਖੀ ਰੁਝਾਨ

ਨਾੜ ਦੀ ਸਾੜਫੂਕ Read More »

ਚੋਣ ਕਮਿਸ਼ਨ ਨੇ X ਨੂੰ ਕਰਨਾਟਕ ਭਾਜਪਾ ਦਾ ਪੋਸਟ ਤੁਰੰਤ ਹਟਾਉਣ ਦੇ ਦਿੱਤੇ ਨਿਰਦੇਸ਼

ਭਾਰਤੀ ਚੋਣ ਕਮਿਸ਼ਨ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ਨੂੰ ‘ਭਾਜਪਾ4 ਕਰਨਾਟਕ’ ਹੈਂਡਲ ਦੁਆਰਾ ਕਥਿਤ ਤੌਰ ‘ਤੇ ਮੁਸਲਮਾਨਾਂ ‘ਤੇ ਕੀਤੀ ਗਈ ਇਤਰਾਜ਼ਯੋਗ ਪੋਸਟ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ। ਕਮਿਸ਼ਨ ਨੇ ਕਿਹਾ ਹੈ ਕਿ ਰਾਜ ਦੇ ਮੁੱਖ ਚੋਣ ਅਧਿਕਾਰੀ ਨੇ ਐਕਸ ਨੂੰ 5 ਮਈ ਨੂੰ ਹੀ ਉਸ ਅਹੁਦੇ ਨੂੰ ਹਟਾਉਣ ਲਈ ਕਿਹਾ ਸੀ, ਪਰ ਹੁਣ ਤੱਕ

ਚੋਣ ਕਮਿਸ਼ਨ ਨੇ X ਨੂੰ ਕਰਨਾਟਕ ਭਾਜਪਾ ਦਾ ਪੋਸਟ ਤੁਰੰਤ ਹਟਾਉਣ ਦੇ ਦਿੱਤੇ ਨਿਰਦੇਸ਼ Read More »

ਅੱਲੂ ਅਰਜੁਨ ਨੇ ਫ਼ਿਲਮ ‘ਆਰੀਆ’ ਦੀ ਵੀਹਵੀਂ ਵਰ੍ਹੇਗੰਢ ਮਨਾਈ

ਕੌਮੀ ਪੁਰਸਕਾਰ ਜੇਤੂ ਅਦਾਕਾਰ ਅੱਲੂ ਅਰਜੁਨ ਨੇ ਅੱਜ ਆਪਣੀ ਫ਼ਿਲਮ ‘ਆਰੀਆ’ ਦੀ 20ਵੀਂ ਵਰ੍ਹੇਗੰਢ ਮਨਾਈ। ਸਾਲ 2003 ਵਿੱਚ ਫ਼ਿਲਮ ‘ਗੰਗੋਤਰੀ’ ਨਾਲ ਤੇਲਗੂ ਸਿਨੇਮਾ ਜਗਤ ਵਿੱਚ ਸ਼ੁਰੂਆਤ ਕਰਨ ਵਾਲੇ ਅਰਜੁਨ ਲਈ 2004 ਦੀ ਇਹ ਫ਼ਿਲਮ ਉਸ ਦੇ ਕਰੀਅਰ ਵਿੱਚ ਵੱਡਾ ਮੀਲ ਪੱਥਰ ਸਾਬਤ ਹੋਈ। 42 ਸਾਲਾ ਅਦਾਕਾਰ ਨੇ ਐਕਸ ’ਤੇ ਇੱਕ ਪੋਸਟ ਸਾਂਝੀ ਕਰਦਿਆਂ ਆਖਿਆ, ‘ਆਰੀਆ’

ਅੱਲੂ ਅਰਜੁਨ ਨੇ ਫ਼ਿਲਮ ‘ਆਰੀਆ’ ਦੀ ਵੀਹਵੀਂ ਵਰ੍ਹੇਗੰਢ ਮਨਾਈ Read More »

ਲਾਇਲਾਜ ਹੋਈ ਦਲ-ਬਦਲੀ ਦੀ ਬਿਮਾਰੀ

ਪਤਾ ਨਹੀਂ ਸੱਤਾ-ਸਵਾਰਥ ਕੇਂਦਰਿਤ ਵਰਤਮਾਨ ਰਾਜਨੀਤੀ ਵਿਚ ਸਾਬਕਾ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਦੀ ਆਵਾਜ਼ ਸੁਣੀ ਜਾਵੇਗੀ ਜਾਂ ਨਹੀਂ। ਹਾਲ ਹੀ ਵਿਚ ਉਨ੍ਹਾਂ ਨੇ ਦੋ ਵੱਡੇ ਰਾਜਨੀਤਕ ਨੁਕਸਾਂ ਵੱਲ ਧਿਆਨ ਦਿਵਾਇਆ ਸੀ। ਪਹਿਲਾ, ਦਲ ਬਦਲੀ ਅਤੇ ਦੂਜਾ, ਰਿਓੜੀਆਂ ਦੀ ਰਾਜਨੀਤੀ। ਇੱਥੇ ਦਲ ਬਦਲੀ ਦੀ ਪੜਤਾਲ ਕਰਦੇ ਹਾਂ। ਲੋਕਤੰਤਰ ਵਿਚ ਉਮੀਦ ਕੀਤੀ ਜਾਂਦੀ ਹੈ ਕਿ ਨੀਤੀ,

ਲਾਇਲਾਜ ਹੋਈ ਦਲ-ਬਦਲੀ ਦੀ ਬਿਮਾਰੀ Read More »

ਇਸ ਤਰੀਕ ਤੋਂ ਪਹਿਲਾਂ ਮੁਫ਼ਤ ’ਚ ਅਪਡੇਟ ਕਰ ਲਓ ਆਧਾਰ ਕਾਰਡ ਦੀ ਸਾਰੀ ਡਿਟੇਲ

ਆਧਾਰ ਕਾਰਡ ਨੂੰ ਹਰ ਭਾਰਤੀ ਲਈ ਮਹੱਤਵਪੂਰਨ ਦਸਤਾਵੇਜ਼ ਮੰਨਿਆ ਜਾਂਦਾ ਹੈ। ਸ਼ਨਾਖਤੀ ਕਾਰਡ ਬਣਾਉਣ ਦੇ ਨਾਲ-ਨਾਲ ਇਸਦੀ ਵਰਤੋਂ ਸਾਰੀਆਂ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੀ ਕੀਤੀ ਜਾਂਦੀ ਹੈ। ਸਰਲ ਭਾਸ਼ਾ ਵਿੱਚ ਇਸ ਤੋਂ ਬਿਨਾਂ ਸਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜਿਹੀ ਸਥਿਤੀ ਵਿੱਚ, ਜੇਕਰ ਤੁਸੀਂ ਲੰਬੇ ਸਮੇਂ ਤੋਂ ਆਪਣੀ ਕੋਈ ਵੀ

ਇਸ ਤਰੀਕ ਤੋਂ ਪਹਿਲਾਂ ਮੁਫ਼ਤ ’ਚ ਅਪਡੇਟ ਕਰ ਲਓ ਆਧਾਰ ਕਾਰਡ ਦੀ ਸਾਰੀ ਡਿਟੇਲ Read More »

ਸੈਨਾ ਦਾ ਮਨੋਬਲ ਡੇਗਣਾ ਚਾਹੁੰਦੀ ਹੈ ਕਾਂਗਰਸ

ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ। ਅੱਜ ਟੰਡਨ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਕੀਲਾਂ ਨਾਲ ਮੁਲਾਕਾਤ ਕੀਤੀ ਤੇ ਸੈਕਟਰ-43 ਵਿੱਚ ਜਨ ਸਭਾ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਸ਼ਹਿਰ ਵਿੱਚ ਵੱਖ-ਵੱਖ ਸਮਾਗਮਾਂ ਵਿੱਚ ਸ਼ਮੂਲੀਅਤ ਕੀਤੀ। ਸ੍ਰੀ ਟੰਡਨ ਨੇ ਸੈਕਟਰ-43 ਵਿੱਚ ਸੰਬੋਧਨ ਕਰਦਿਆਂ ਕਾਂਗਰਸ ’ਤੇ ਦੋਸ਼ ਲਗਾਇਆ

ਸੈਨਾ ਦਾ ਮਨੋਬਲ ਡੇਗਣਾ ਚਾਹੁੰਦੀ ਹੈ ਕਾਂਗਰਸ Read More »