Loading Now

DSGMC ਦੀਆਂ ਚੋਣਾਂ ਨੂੰ ਲੈ ਕੇ ਹਾਈ ਕੋਰਟ ਵੱਡੀ ਖ਼ਬਰ, 30 ਸਤੰਬਰ ਤੋਂ ਪਹਿਲਾਂ ਚੋਣਾਂ ਦੇ ਹੁਕਮ ਜਾਰੀ

DSGMC ਦੀਆਂ ਚੋਣਾਂ ਨੂੰ ਲੈ ਕੇ ਹਾਈ ਕੋਰਟ ਵੱਡੀ ਖ਼ਬਰ, 30 ਸਤੰਬਰ ਤੋਂ ਪਹਿਲਾਂ ਚੋਣਾਂ ਦੇ ਹੁਕਮ ਜਾਰੀ

ਨਵੀਂ ਦਿੱਲੀ, 28 ਫਰਵਰੀ – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC)ਦੀ ਚੋਣ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਰ ਰਹੀ ਹੈ। ਹਾਈ ਕੋਰਟ ਨੇ 30 ਸਤੰਬਰ ਤੋਂ ਪਹਿਲਾਂ-ਪਹਿਲਾਂ ਦਿੱਲੀ ਗੁਰਆਦਾ ਕਮੇਟੀ ਦੀਆਂ ਚੋਣਾਂ ਕਰਵਾਉਣ ਦੇ ਹੁਕਮ ਦਿੱਤੇ ਹਨ। ਕਾਬਿਲੇਗੌਰ ਹੈ ਕਿ ਡੀਐਸਜੀਐਮਸੀ ਦਾ ਜਨਵਰੀ ਮਹੀਨੇ ਵਿੱਚ ਕਾਰਜਕਾਲ ਖਤਮ ਹੋ ਗਿਆ ਸੀ ਪਰ ਅਜੇ ਤੱਕ ਚੋਣਾਂ ਨਹੀਂ ਹੋਈਆਂ ਸਨ।

Share this content:

Post Comment