ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ – ਮਾਨ
ਮੋਹਾਲੀ, 29 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ…
ਜਸਵੀਰ ਸਿੰਘ ਗੜ੍ਹੀ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ, 29 ਅਗਸਤ - ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ…
ਜੰਮੂ ਕਸ਼ਮੀਰ: ਪੂਰਨ ਰਾਜ ਦਾ ਦਰਜਾ ਬਹਾਲ ਹੋਵੇ
ਪੰਜ ਅਗਸਤ 2019 ਨੂੰ ਸੰਵਿਧਾਨ ਦੀ ਧਾਰਾ 370 ਅਤੇ 35ਏ ਨੂੰ ਰੱਦ ਕਰ ਦਿੱਤਾ ਗਿਆ…
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਸੂਬੇ ਭਰ ’ਚ ਮੁੱਖ ਮੰਤਰੀ ਦੇ ਪੁਤਲੇ ਫੂਕੇ
ਚੰਡੀਗੜ੍ਹ, 29 ਅਗਸਤ - ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਉਤੇ ਅਧਾਰਿਤ…
ਅਕਾਲੀ-ਭਾਜਪਾ ਗੱਠਜੋੜ ਨੂੰ ਲੋਕ ਕਦੇ ਮੁਆਫ਼ ਨਹੀਂ ਕਰਨਗੇ: ਭਗਵੰਤ ਮਾਨ
ਰਈਆ, 29 ਅਗਸਤ - ਰੱਖੜ ਪੁੰਨਿਆ ’ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਰਾਜ ਪੱਧਰੀ ਸਮਾਰੋਹ ਮੌਕੇ…
ਨੈਸ਼ਨਲ ਟੈਸਟਿੰਗ ਏਜੰਸੀ ਨੇ ਯੂ ਜੀ ਸੀ ਨੈੱਟ ਦਾ ਨਤੀਜਾ ਐਲਾਨਿਆ
ਨਵੀਂ ਦਿੱਲੀ, 29 ਅਗਸਤ - ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਨੈਸ਼ਨਲ ਐਲੀਜਿਬਿਲਿਟੀ ਟੈਸਟ (UGC-NET) ਦੇ ਨਤੀਜੇ ਜਾਰੀ…
ਪਾਕਿਸਤਾਨ ‘ਚ 200 ਸਾਲ ਪੁਰਾਣਾ ਗੁਰਦੁਆਰਾ ਸਾਹਿਬ ਢਾਹ ਕੇ ਬਣਾਇਆ ਜਾ ਰਿਹਾ ਮਾਲ
29, ਅਗਸਤ - ਸਿੱਖ ਭਾਈਚਾਰੇ ਲਈ ਪਾਕਿਸਤਾਨ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿਥੇ ਬਲੋਚਿਸਤਾਨ…
ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ – ਮਾਨ
ਜਲੰਧਰ, 29 ਅਗਸਤ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਪੁਲਿਸ…
ਟਰੰਪ ਨੇ ਕੈਨੇਡਾ ਦੀ ਇਸ ਝੀਲ ਦਾ ਬਦਲਿਆ ਨਾਂ
ਵਾਸ਼ਿੰਗਟਨ, 29 ਅਗਸਤ - ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨਾਲ ਇਕ ਹੋਰ ਵਿਵਾਦ…