PPSC ਨੇ PCS Preliminary ਪ੍ਰੀਖਿਆ ਦੀ ਤਰੀਕ ਦਾ ਕੀਤਾ ਐਲਾਨ
ਚੰਡੀਗੜ੍ਹ, 18 ਅਕਤੂਬਰ – ਪੰਜਾਬ ਲੋਕ ਸੇਵਾ ਕਮਿਸ਼ਨ ਨੇ ਪੰਜਾਬ ਰਾਜ ਸਿਵਲ ਸੇਵਾਵਾਂ ਸੰਯੁਕਤ ਮੁਕਾਬਲਾ ਪ੍ਰੀਖਿਆ ਲਈ ਮੁਢਲੀ ਪ੍ਰੀਖਿਆ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ। ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ, PCS ਦੀ ਮੁਢਲੀ ਪ੍ਰੀਖਿਆ 26 ਅਕਤੂਬਰ, 2025 ਨੂੰ ਆਯੋਜਿਤ ਕੀਤੀ ਜਾਵੇਗੀ। ਜਿਹੜੇ ਉਮੀਦਵਾਰ ਇਸ ਵੱਕਾਰੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਹਨ, ਉਨ੍ਹਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਅਧਿਕਾਰਤ ਐਲਾਨ ਅਨੁਸਾਰ ਆਪਣੀ ਤਿਆਰੀ ਨੂੰ ਅੰਤਿਮ ਰੂਪ ਦੇਣ।
Share this content:



Post Comment