ਆਪ ਪੰਜਾਬ ਵੱਲੋਂ 70 ਨਵੇਂ ਅਹੁਦੇਦਾਰਾਂ ਦਾ ਐਲਾਨ
ਚੰਡੀਗੜ੍ਹ, 31 ਮਾਰਚ – ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਆਪਣੀ ਜਥੇਬੰਦਕ ਇਕਾਈ ਦਾ ਵਿਸਥਾਰ ਕਰਦਿਆਂ ਸੂਬੇ ਭਰ ਵਿੱਚ 70 ਨਵੇਂ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਹੈ। ਪਾਰਟੀ ਵੱਲੋਂ ਇਹ ਕਦਮ ਆਉਣ ਵਾਲੀਆਂ ਚੁਣੌਤੀਆਂ ਅਤੇ ਸੰਗਠਨ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੇ ਉਦੇਸ਼ ਨਾਲ ਚੁੱਕਿਆ ਗਿਆ ਹੈ।
Share this content:



Post Comment