Loading Now

‘ਕਾਂਟਾ ਲਗਾ’ ਫੇਮ ਸ਼ੈਫਾਲੀ ਜਰੀਵਾਲਾ ਦਾ ਦਿਹਾਂਤ, ਪੂਰੇ ਮਨੋਰਜਨ ਜਗਤ ‘ਚ ਸੋਗ ਦੀ ਲਹਿਰ

‘ਕਾਂਟਾ ਲਗਾ’ ਫੇਮ ਸ਼ੈਫਾਲੀ ਜਰੀਵਾਲਾ ਦਾ ਦਿਹਾਂਤ, ਪੂਰੇ ਮਨੋਰਜਨ ਜਗਤ ‘ਚ ਸੋਗ ਦੀ ਲਹਿਰ

ਮੁੰਬਈ, 28 ਜੂਨ – ‘ਕਾਂਟਾ ਲੱਗਾ’ ਗੀਤ ਨਾਲ ਮਸ਼ਹੂਰ ਹੋਈ ਅਦਾਕਾਰਾ ਸ਼ੇਫਾਲੀ ਜਰੀਵਾਲਾ ਦਾ 42 ਸਾਲ ਦੀ ਉਮਰ ਵਿੱਚ ਸ਼ੁੱਕਰਵਾਰ ਰਾਤ ਨੂੰ ਦੇਹਾਂਤ ਹੋ ਗਿਆ। ਹਸਪਤਾਲ ਦੇ ਇੱਕ ਸੂਤਰ ਨੇ ਦੱਸਿਆ ਜਰੀਵਾਲਾ ਨੂੰ ਉਨ੍ਹਾਂ ਦੇ ਪਤੀ ਅਦਾਕਾਰ ਪਰਾਗ ਤਿਆਗੀ ਵੱਲੋਂ ਮੁੰਬਈ ਦੇ ਉਪਨਗਰ ਵਿੱਚ ਸਥਿਤ ਬੇਲੇਵਿਊ ਮਲਟੀਸਪੈਸ਼ਲਿਟੀ ਹਸਪਤਾਲ ਲਿਆਂਦਾ ਗਿਆ ਸੀ।

ਉਨ੍ਹਾਂ ਦੱਸਿਆ, “ਉਨ੍ਹਾਂ ਨੂੰ ਰਾਤ ਕਰੀਬ 11:15 ਵਜੇ ਹਸਪਤਾਲ ਲਿਆਂਦਾ ਗਿਆ ਸੀ। ਡਿਊਟੀ ‘ਤੇ ਮੌਜੂਦ ਡਾਕਟਰ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।’’ ਮੀਡੀਆ ਰਿਪੋਰਟਾਂ ਅਨੁਸਾਰ ਜਰੀਵਾਲਾ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ, ਹਾਲਾਂਕਿ ਪਰਿਵਾਰ ਜਾਂ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਅਜੇ ਤੱਕ ਕੋਈ ਅਧਿਕਾਰਤ ਬਿਆਨ ਨਹੀਂ ਆਇਆ ਹੈ। ਜਰੀਵਾਲਾ ਨੇ ਆਪਣੇ ਪਤੀ ਨਾਲ ਡਾਂਸ-ਅਧਾਰਿਤ ਸ਼ੋਅ ‘ਨੱਚ ਬੱਲੀਏ’ ਅਤੇ ਬਾਅਦ ਵਿੱਚ ਸਲਮਾਨ ਖਾਨ ਦੁਆਰਾ ਹੋਸਟ ਕੀਤੇ ਗਏ ‘ਬਿੱਗ ਬੌਸ 13’

Share this content:

Post Comment