ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦਾ ਕਤਲ
ਮਾਨਸਾ, 13 ਅਕਤੂਬਰ – ਮਾਨਸਾ ਪਰਵਿੰਦਰ ਸਿੰਘ ਝੋਟਾ ਦਾ ਸ਼ਰੇਆਮ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਦਕਿ ਉਨ੍ਹਾਂ ਦਾ ਇਕ ਸਾਥੀ ਗੰਭੀਰ ਰੂਪ ਵਿਚ ਜ਼ਖ਼ਮੀ ਦੱਸਿਆ ਜਾ ਰਿਹਾ ਹੈ। ਗੋਲੀਆਂ ਲੱਗਣ ਤੋਂ ਬਾਅਦ ਪਰਵਿੰਦਰ ਸਿੰਘ ਝੋਟਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਪਰਵਿੰਦਰ ਸਿੰਘ ਝੋਟਾ ’ਤੇ ਗੋਲੀਆਂ ਚਲਾਉਣ ਦਾ ਇਲਜ਼ਾਮ ਮੈਡੀਕਲ ਸਟੋਰ ’ਤੇ ਲੱਗਿਆ ਹੈ। ਜ਼ਿਕਰਯੋਗ ਹੈ ਕਿ ਪਰਵਿੰਦਰ ਪੰਜਾਬ ’ਚ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਨ।
Share this content:


Post Comment