Loading Now

ਪਰਵਿੰਦਰ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ

ਪਰਵਿੰਦਰ ਝੋਟੇ ਤੇ ਗੁਲਜ਼ਾਰ ਦੇ ਪਰਿਵਾਰ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ

ਮਾਨਸਾ, 30 ਅਕਤੂਬਰ – ਪਰਵਿੰਦਰ ਸਿੰਘ ਝੋਟਾ ਅਤੇ ਗੁਲਜਾਰ ਦੇ ਪਰਿਵਾਰ ਨੂੰ CRPF ਸੁਰੱਖਿਆ ਮਿਲੀ ਹੈ। ਜਾਣਕਾਰੀ ਹੈ ਕਿ ਕੇਂਦਰ ਵੱਲੋਂ ਇਹ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਐਕਸ ਕੈਟੇਗਿਰੀ ਦੀ ਸੁਰੱਖਿਆ ਦਿੱਤੀ ਗਈ ਹੈ। ਪਿਤਾ ਅਤੇ ਪਤਨੀ ਦੀ ਸੁਰੱਖਿਆ ਲਈ CRPF ਜਵਾਨ ਤਾਇਨਾਤ ਕੀਤੇ ਗਏ ਹਨ। ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਪਰਿਵਾਰ ਨਾਲ ਦੁੱਖ ਵੰਡਾਉਣ ਆਏ ਸਨ।

Share this content:

Post Comment