ਪੰਜਾਬ ਸਰਕਾਰ ਨੇ ਪੀਟੀਆਈ ਅਧਿਆਪਕਾਂ ਦੀ ਭਰਤੀ ਵਾਲਾ ਇਸ਼ਤਿਹਾਰ ਲਿਆ ਵਾਪਸ
ਚੰਡੀਗੜ੍ਹ, 11 ਅਗਸਤ – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ 2000 ਪੀਟੀਆਈ ਅਧਿਆਪਕਾਂ ਦੀ ਭਰਤੀ ਕਰਨ ਲਈ 18.07.2025 ਨੂੰ ਇਕ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ। ਜਿਸ ਦੇ ਸਬੰਧ ’ਚ ਦਫ਼ਤਰ ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਪੰਜਾਬ ਵੱਲੋਂ ਪ੍ਰਾਪਤ ਮਿਤੀ 10.08.2025 ਰਾਹੀਂ ਲਿਖਿਆ ਗਿਆ ਕਿ 2000 ਪੀ.ਟੀ.ਆਈ. ਅਧਿਆਪਕਾਂ (ਐਲੀਮੈਂਟਰੀ ਕਾਡਰ) ਦੀ ਭਰਤੀ ਕਰਨ ਲਈ ਜੋ ਇਸ਼ਤਿਹਾਰ ਜਾਰੀ ਕੀਤਾ ਗਿਆ ਸੀ ਉਸ ਨੂੰ ਵਾਪਸ ਲੈ ਲਿਆ ਗਿਆ ਹੈ।
Share this content:



Post Comment