Loading Now

ਭਾਜਪਾ ਸੰਗਠਨ ‘ਚ ਵੱਡਾ ਫੇਰਬਦਲ: ਮਨਪ੍ਰੀਤ ਬਾਦਲ ਨੂੰ ਤੇ ਤਰੁਣ ਚੁੱਘ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਭਾਜਪਾ ਸੰਗਠਨ ‘ਚ ਵੱਡਾ ਫੇਰਬਦਲ: ਮਨਪ੍ਰੀਤ ਬਾਦਲ ਨੂੰ ਤੇ ਤਰੁਣ ਚੁੱਘ ਨੂੰ ਮਿਲੀ ਅਹਿਮ ਜ਼ਿੰਮੇਵਾਰੀ

ਨਵੀਂ ਦਿੱਲੀ, 17 ਅਗਸਤ – ਭਾਜਪਾ ਦੀ ਨਵੀਂ ਰਾਸ਼ਟਰੀ ਟੀਮ ਬਾਰੇ ਦਿੱਲੀ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਅੱਜ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਮਨਪ੍ਰੀਤ ਬਾਦਲ ਭਾਜਪਾ ਦੇ ਕੌਮੀ ਮੀਤ ਪ੍ਰਧਾਨ ਬਣਾਏ ਗਏ ਹਨ। ਤਰੁਣ ਚੁੱਘ ਨੂੰ ਰਾਸ਼ਟਰੀ ਦਫ਼ਤਰ ਇੰਚਾਰਜ ਲਾਇਆ ਗਿਆ ਹੈ। ਭਾਜਪਾ ਨੇ ਆਪਣੀ ਨਵੀਂ ਟੀਮ ਦਾ ਐਲਾਨ ਕਰ ਦਿੱਤਾ ਹੈ। ਸਮ੍ਰਿਤੀ ਈਰਾਨੀ ਨੂੰ ਪਾਰਟੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਵਸੁੰਧਰਾ ਰਾਜੇ ਅਤੇ ਰਾਮ ਮਾਧਵ ਨੂੰ ਉਪ-ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਟੀਮ ਵਿੱਚ 13 ਰਾਸ਼ਟਰੀ ਉਪ-ਪ੍ਰਧਾਨ ਨਿਯੁਕਤ ਕੀਤੇ ਗਏ ਹਨ।

Share this content:

Post Comment