Loading Now

ਭਾਰਤ ਨੇ ਬੈਲਜ਼ੀਅਮ ਨੂੰ ਹਰਾ ਕੇ ਸੈਮੀਫਾਈਨਲ ’ਚ ਬਣਾਈ ਜਗ੍ਹਾ

ਭਾਰਤ ਨੇ ਬੈਲਜ਼ੀਅਮ ਨੂੰ ਹਰਾ ਕੇ ਸੈਮੀਫਾਈਨਲ ’ਚ ਬਣਾਈ ਜਗ੍ਹਾ

ਚੇਨਈ, 6 ਦਸੰਬਰ – ਜੂਨੀਅਰ ਹਾਕੀ ਵਿਸ਼ਵ ਕੱਪ ’ਚ ਭਾਰਤ ਨੇ ਬੈਲਜ਼ੀਅਮ ਨੂੰ ਹਰਾ ਕੇ ਸੈਮੀਫਾਈਨਲ ’ਚ ਜਗ੍ਹਾ ਬਣਾ ਲਈ ਹੈ। ਨਿਰਧਾਰਤ ਸਮੇਂ ਦੇ ਆਖਰੀ ਮਿੰਟ ਵਿੱਚ ਗੋਲ ਗੁਆਉਣ ਤੋਂ ਬਾਅਦ ਭਾਰਤੀ ਟੀਮ ਨੇ ਗੋਲਕੀਪਰ ਪ੍ਰਿੰਸ ਦੀਪ ਸਿੰਘ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਬਦੌਲਤ ਬੈਲਜੀਅਮ ਨੂੰ ਸ਼ੂਟਆਊਟ ਵਿੱਚ 4-3 ਨਾਲ ਹਰਾ ਕੇ ਜੂਨੀਅਰ ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਹੁਣ ਸੈਮੀਫਾਈਨਲ ’ਚ ਭਾਰਤ ਦਾ ਮੁਕਾਬਲਾ 7 ਦਸੰਬਰ ਨੂੰ ਜਰਮਨੀ ਨਾਲ ਹੋਵੇਗਾ, ਜਦਕਿ ਸਪੇਨ ਦਾ ਸਾਹਮਣਾ ਅਰਜਨਟੀਨਾ ਨਾਲ ਹੋਵੇਗਾ।

Share this content:

Post Comment