Loading Now

ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਨਵੀਂ ਦਿੱਲੀ, 29 ਜਨਵਰੀ – ਡੀਲਰਾਂ ਅਨੁਸਾਰ ਵੀਰਵਾਰ ਨੂੰ ਸ਼ੁਰੂਆਤੀ ਕਾਰੋਬਾਰ ਦੌਰਾਨ ਭਾਰਤੀ ਸੋਨੇ ਅਤੇ ਚਾਂਦੀ ਦੇ ਵਾਅਦਾ ਬਾਜ਼ਾਰ ਦੀਆਂ ਕੀਮਤਾਂ 6 ਫੀਸਦੀ ਵਧ ਕੇ ਰਿਕਾਰਡ ਉਚਾਈ ’ਤੇ ਪਹੁੰਚ ਗਈਆਂ, ਜਿਸ ਦਾ ਮੁੱਖ ਕਾਰਨ ਵਿਦੇਸ਼ੀ ਕੀਮਤਾਂ ਵਿੱਚ ਵਾਧਾ ਅਤੇ ਰੁਪਏ ਦੀ ਕੀਮਤ ਵਿੱਚ ਆਈ ਭਾਰੀ ਗਿਰਾਵਟ ਹੈ ਜੋ ਲਗਪਗ ਆਪਣੇ ਸਭ ਤੋਂ ਹੇਠਲੇ ਪੱਧਰ ‘ਤੇ ਆ ਗਿਆ ਹੈ। ਘਰੇਲੂ ਸੋਨਾ ਵਾਅਦਾ 6 ਫੀਸਦੀ ਦੀ ਤੇਜ਼ੀ ਨਾਲ 175,869 ਰੁਪਏ ਪ੍ਰਤੀ 10 ਗ੍ਰਾਮ ਦੇ ਰਿਕਾਰਡ ਪੱਧਰ ‘ਤੇ ਜਾ ਪਹੁੰਚਿਆ, ਜਦੋਂ ਕਿ ਚਾਂਦੀ ਦਾ ਵਾਅਦਾ ਬਾਜ਼ਾਰ ਵੀ 6% ਉਛਾਲ ਨਾਲ 407,456 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ ’ਤੇ ਦਰਜ ਕੀਤਾ ਗਿਆ।

Share this content:

Previous post

ਪੰਜਾਬ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰ ਉਲੰਘਣਾਵਾਂ ‘ਤੇ ਨਿਗਰਾਨੀ ਲਈ ਹਰ ਜ਼ਿਲ੍ਹੇ ਵਿੱਚ 15 ਮੈਂਬਰਾਂ ਦਾ ਕੋਰ ਗਰੁੱਪ ਬਣਾਇਆ ਜਾਵੇਗਾ: ਡਾ. ਜਿਤੇਂਦਰ ਸਿੰਘ ਸ਼ੰਟੀ, ਮੈਂਬਰ

Next post

ਅਜੀਤ ਪਵਾਰ ਦਾ ਹੋਇਆ ਅੰਤਿਮ ਸਸਕਾਰ, ਦੋਵਾਂ ਪੁੱਤਰਾਂ ਨੇ ਦਿੱਤੀ ਚਿਖਾ ਨੂੰ ਅਗਨੀ

Post Comment