Loading Now

ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪਰੈਲ ਨੂੰ ਸੱਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਮੁੱਖ ਮੰਤਰੀ ਭਗਵੰਤ ਮਾਨ ਨੇ 11 ਅਪਰੈਲ ਨੂੰ ਸੱਦੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

ਚੰਡੀਗੜ੍ਹ, 9 ਅਪ੍ਰੈਲ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 11 ਅਪਰੈਲ ਦਿਨ ਸ਼ਨਿੱਚਰਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਉੱਤੇ ਬਾਅਦ ਦੁਪਹਿਰ ਤਿੰਨ ਵਜੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਇਸ ਮੀਟਿੰਗ ਵਿੱਚ 13 ਅਪਰੈਲ ਨੂੰ ਬੇਅਦਬੀ ਰੋਕੂ ਕਾਨੂੰਨ ਲਿਆਉਣ ਸਬੰਧੀ ਕੁਝ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾ ਸਕਦੀਆਂ ਹਨ।

Share this content:

Post Comment